ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਭਾਰਤ ਸਰਕਾਰ ਵਲੋਂ 21 ਜੂਨ ਨੂੰ ਦੇਸ਼ ਭਰ ਵਿੱਚ ਤੀਜੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।ਇਸ ਲਈ ਸਮਾਜਿਕ ਅਤੇ ਧਾਰਮਿਕ ਸੇਵੀ ਸਭਾ ਸੁਸਾਇਟੀਆਂ ਦੇ ਸਮੂਹ ਐਸੋਸੀਏਸ਼ਨ ਆਫ਼ ਐਕਟਿਵ ਐਨਜੀਓ ‘ਆਨ’ ਦੁਆਰਾ 21 ਮਈ ਤੋਂ ਸਥਾਨਕ ਸ਼ਹਿਰ ਦੇ ਰੋਜ਼ ਗਾਰਡਨ ਵਿਚ ਸਵੇਰੇ 6.00 ਵਜੇ ਤੋਂ 7.00 ਵਜੇ ਤੱਕ ਯੋਗ ਕੈਂਪ ਸ਼ੁਰੂ ਕੀਤਾ ਜਾ ਚੁੱਕਿਆ ਹੈ।ਜੋ ਕਿ 21 ਜੁੂਨ ਤੱਕ ਨਿਰੰਤਰ ਚਲਦਾ ਰਹੇਗਾ।ਯੋਗ ਕੈਂਪ ਦੇ ਕੋਆਰਡੀਨੇਟਰ ਨੇ ਦੱਸਿਆ ਕਿ ਲੋਕ ਇਸ ਕੈਂਪ ਵਿਚ ਆ ਕੇ ਨਿਰੰਤਰ ਭਾਗ ਲੈ ਰਹੇ ਹਨ, ਜਿੰਨਾਂ ਨੂੰ ਯੋਗਾ ਬਾਰੇ ਸੰਪੂਰਨ ਜਾਣਕਾਰੀ ਮੁਹੱਇਆ ਕਰਵਾਈ ਜਾ ਰਹੀ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media