ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) –
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੀ ਵਿਦਿਆਰਥਣ ਸਰਤਾਜ ਕੌਰ ਨੇ ਸਕੂਲ ਵਿੱਚਂੋ ਪਹਿਲਾ ਤੇ ਸਰਬਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਾਵਾਲ ਅਤੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ `ਤੇ ਵਧਾਈ ਦਿੱਤੀੇ। ਪਿ੍ਰੰ੍ਰਸੀਪਲ ਨੇ ਕਿਹਾ ਬੱਚਿਆਂ ਨੇ ਚੰਗੇ ਨੰਬਰ ਹਾਸਲ ਕਰਕੇ ਆਪਣਾ ਹੀ ਨਹੀ ਸਗੋਂ ਸਕੂਲ ਅਤੇ ਮਾਪਿਆਂ ਦਾ ਨਾਂ ਵੀ ਰੌਸਨ ਕੀਤਾ ਹੈ। ਉਹਨਾਂ ਨੇ ਵਿਦਿਆਰਥੀਆਂ ਦਾ ਸਹੀ ਮਾਰਗ ਦਰਸ਼ਨ `ਤੇ ਅਧਿਆਪਕਾਂ ਦੀ ਸਰਾਹਣਾ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media