Tuesday, August 4, 2026

ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਡੀ.ਜੀ.ਪੀ ਪੰਜਾਬ ਤੇ ਵਿਜੀਲੈਂਸ ਨਾਲ ਤਾਇਨਾਤ

ਚੰਡੀਗੜ੍ਹ, 24 ਮਈ (ਪੰਜਾਬ ਪੋਸਟ ਬਿਊਰੋ) – HS Grewal Dy Dirਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਚੰਡੀਗੜ੍ਹ ਵਿਖੇ ਤਾਇਨਾਤ ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਨੂੰ ਇਕ ਅਹਿਮ ਕਾਰਜ ਸੌਂਪਦੇ ਹੋਏ ਸਰਕਾਰ ਵੱਲੋਂ ਡੀ.ਜੀ.ਪੀ ਪੰਜਾਬ ਅਤੇ ਵਿਜੀਲੈਂਸ ਬਿਓਰੋ ਨਾਲ ਤਾਇਨਾਤ ਕੀਤਾ ਗਿਆ ਹੈ।ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਉਨਾਂ ਨੂੰ ਮੁੱਖ ਮੰਤਰੀ ਅਧੀਨ ਵਿਭਾਗ ਗ੍ਰਹਿ, ਸਹਿਕਾਰਤਾ ਅਤੇ ਸ਼ਹਿਰੀ ਹਵਾਬਾਜੀ ਦੇ ਪ੍ਰਚਾਰ ਦਾ ਕੰਮ ਵੀ ਸੌਂਪਿਆ ਗਿਆ ਹੈ।ਜ਼ਿਕਰਯੋਗ ਹੈ ਕਿ ਗਰੇਵਾਲ ਇਸ ਤੋਂ ਪਹਿਲਾਂ ਵੀ ਡੀ.ਜੀ.ਪੀ ਪੰਜਾਬ ਅਤੇ ਵਿਜੀਲੈਂਸ ਬਿਓਰੋ ਨਾਲ ਤਾਇਨਾਤ ਰਹੇ ਹਨ।

Check Also

ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਜੀ ਦੀ 34ਵੀਂ ਬਰਸੀ ਨੂੰ ਸਮਰਪਿਤ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਅੱਜ ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਸੰਸਥਾ ਦੀ 34ਵੀਂ …

Leave a Reply