Friday, March 27, 2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – PPN2405201719ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦਾ ਸਾਲ 2017 ਦਾ ਦਸਵੀਂ ਕਲਾਸ ਦਾ ਨਤੀਜਾ 90% ਰਿਹਾ।ਕੁੱਲ 105 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿੱਚੋਂ 94 ਵਿਦਿਆਰਥੀ ਪਾਸ ਹੋਏ, 45 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ।ਜਿੰਨਾਂ ਵਿੱਚੋਂ ਅਮਨਦੀਪ ਕੌਰ ਅਤੇ ਲਵਪ੍ਰੀਤ ਕੌਰ ਨੇ 650 ਅੰਕਾਂ ਵਿੱਚੋਂ 565 ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਲਈ ਪ੍ਰਿੰਸੀਪਲ ਨਵਨੀਤ ਬਾਂਸਲ ਅਤੇ ਸਮੂਹ ਸਟਾਫ ਨੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply