Friday, May 8, 2026

ਸ਼ਹੀਦ ਬਾਬਾ ਦੀਪ ਸਿੰਘ ਕੀਰਤਨ ਕਮੇਟੀ ਦੇ ਪ੍ਰਧਾਨ ਤੇ ਪੱਤਰਕਾਰ ਨੂੰ ਸਦਮਾ ਮਾਤਾ ਦਾ ਦਿਹਾਂਤ

ਪੱਟੀ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – PPN2405201725ਸ਼ਹੀਦ ਬਾਬਾ ਦੀਪ ਸਿੰਘ ਕੀਰਤਨ ਕਮੇਟੀ ਦੇ ਪ੍ਰਧਾਨ ਤੇ ਪੱਤਰਕਾਰ ਕੁਲਵਿੰਦਰ ਸਿੰਘ ਬੱਬੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਤਾ ਰਾਜ ਕੌਰ (ਪਤਨੀ ਜੋਗਿੰਦਰ ਸਿੰਘ) ਦਾ ਅਚਾਨਕ ਦਿਹਾਂਤ ਹੋ।ਉਨਾਂ ਨ੍ਹਾਂ ਦਾ ਲਾਹੋਰ ਰੋਂਡ ਸਥਿਤ ਸ਼ਮਸ਼ਾਨ ਘਾਟ ਵਿਖੇਂ ਅਤਿੰਮ ਸਸਕਾਰ ਕਰ ਦਿੱਤਾਂ ਗਿਆ।ਮ੍ਰਿਤਕ ਮਾਤਾ ਰਾਜ ਕੌਰ ਨੂੰ ਅਤਿੰਮ ਵਿਦਾਇਗੀ ਦੇਣ ਅਤੇ ਪ੍ਰੀਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਖੁਸ਼ਵਿੰਦਰ ਸਿੰਘ ਭਾਟੀਆ ਸ਼੍ਰੋਮਣੀ ਕਮੇਟੀ ਮੈਂਬਰ, ਗੁਰਚਰਨ ਸਿੰਘ ਚੰਨ, ਗੁਰਦੇਵ ਸਿੰਘ ਚੀਮਾ, ਹਰਪਾਲ ਸਿੰਘ, ਕੰਵਲਜੀਤ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਨਗਰ ਕੌਸਲ, ਰਾਜਨਪ੍ਰੀਤ ਸਿੰਘ ਕੌਸਲਰ, ਗੁਰਮੀਤ ਸਿੰਘ ਹੈਪੀ, ਜਸਪਾਲ ਸਿੰਘ, ਗੁਰਦੀਪ ਸਿੰਘ ਮੱਲਾ, ਗਿਆਨ ਸਿੰਘ, ਰਵੀ ਸ਼ਰਮਾ, ਡਾ: ਸਰਬਪ੍ਰੀਤ ਸਿੰਘ, ਮਸਟਰ ਤਰਲੋਕ ਸਿੰਘ, ਗੁਰਦੇਵ ਸਿੰਘ, ਭਾਈ ਜੇਤਿੰਦਰ ਸਿੰਘ ਬੋਪਾਰਾਏ, ਡਾ: ਹਰਜਿੰਦਰ ਸਿੰਘ ਢਿੱਲੋਂ, ਜਗਦੀਪ ਸਿੰਘ ਭਾਟੀਆ, ਪ੍ਰਿੰਸ ਧੁੰਨਾ, ਗੁਰਪ੍ਰੀਤ ਸਿੰਘ ਪਨਗੋਟਾ, ਗੁਰਜੀਤ ਸਿੰਘ ਸੇਠ, ਕਾਰਜ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ ਸੁਰਿੰਦਰ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ, ਅੰਗਰੇਜ ਸਿੰਘ, ਜਸਵਿੰਦਰ ਸਿੰਘ, ਜੇ.ਪੀ.ਐਸ ਚੌਹਾਨ ਮੈਨਜਰ, ਰਸ਼ਪਾਲ ਸਿੰਘ ਬੇਦੀ, ਜਰਨੈਲ ਸਿੰਘ,ਸ ਵਿੰਦਰ ਸਿੰਘ ਸ਼ਿੰਦਾ, ਸੁਰਿੰਦਰ ਸਿੰਘ, ਅਸ਼ੋਕ ਬਜਾਜ, ਪਵਨ ਕੁਮਾਰ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰਾ ਸ਼ਾਮਿਲ ਸੀ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …

Leave a Reply