Friday, June 26, 2026

ਅਲਗੋਂਕੋਠੀ ਦੇ ਨਜ਼ਦੀਕ ਨਾਕਾ ਬੰਦੀ ਕਰਕੇ ਕਈ ਵਾਹਨਾਂ ਦੀ ਕੀਤੀ ਚੈਕਿੰਗ

ਅਲਗੋਂਕੋਠੀ /ਅਮਰਕੋਟ, 25 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – PPN2505201702ਆਵਾਜਾਈ ਨਿਯਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਥਾਣਾ ਵਲਟੋਹਾ ਦੀ ਪੁਲਿਸ ਨੇ ਅਲਗੋਂਕੋਠੀ ਦੇ ਨਜਦੀਕ ਨਾਕਾ ਬੰਦੀ ਕਰਕੇ ਕਈ ਵਾਹਨਾਂ ਦੀ ਚੈਕਿੰਗ ਕੀਤੀ।ਇਸ ਮੋਕੇ ਏ.ਐਸ.ਆਈ ਮਹਿਲ ਸਿੰਘ ਨੇ ਕਿਹਾ ਕਿ ਥਾਣਾ ਮੁੱਖੀ ਕਮਲਮੀਤ ਸਿੰਘ ਅਤੇ ਡੀ.ਐਸ.ਪੀ ਸੁਲੱਖਣ ਸਿੰਘ ਭਿੱਖੀਵਿੰਡ ਦੀਆਂ ਹਦਾਇਤਾਂ ਅਨੂਸਾਰ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਅਧੂਰੇ ਕਾਗਜਾਂ ਵਾਲੇ ਵਾਹਨਾਂ, ਬਿਨਾਂ ਹੈਲਮਟ, ਤਿੰਨ ਸਵਾਰੀਆਂ ਵਾਲਿਆਂ ਦੇ ਚਲਾਨ ਕੱਟੇ ਗਏ।ਇਸ ਮੋਕੇ ਹੋਲਦਾਰ ਸਲਵਿੰਦਰ ਸਿੰਘ ਆਦਿ ਹਾਜਰ ਸਨ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply