Wednesday, October 7, 2026

ਰੇਲਵੇ ਸਟੇਸ਼ਨ `ਤੇ ਯਾਤਰੀਆਂ ਲਈ ਠੰਡੇ ਜਲ ਦੀ ਸੇਵਾ ਜਾਰੀ

ਧੂਰੀ, 25 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – PPN2505201709ਹਰ ਸਾਲ ਦੀ ਤਰਾਂ ਇਸ ਵਾਰ ਵੀ ਗਰਮੀ ਆਪਣਾ ਕਹਿਰ ਢਾਲ ਰਹੀ ਹੈ, ਜਿਸ ਦੇ ਚਲਦਿਆਂ ਸਥਾਨਕ ਰੇਲਵੇ ਸਟੇਸ਼ਨ ਵਿਖੇ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਰੇਲ ਗੱਡੀਆਂ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਠੰਡਾ ਜਲ ਪਿਲਾਉਣ ਦੀ ਸੇਵਾ ਲਗਾਤਾਰ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸਾਹਨੀ, ਹਰਬੰਸ ਸਿੰਘ ਸੋਢੀ, ਸੁਰਜੀਤ ਸਿੰਘ, ਮਨਜੀਤ ਸਿੰਘ, ਜੈ ਦੇਵ, ਕਮਲ ਕਿਸ਼ੋਰ ਲਵਲੀ, ਮਾ. ਸਤੀਸ਼ ਅਰੋੜਾ, ਮਾ. ਸੱਤਪਾਲ, ਮਾ. ਮਨਮੋਹਨ ਸਿੰਘ ਆਦਿ ਵੀ ਰੋਜ਼ਾਨਾ ਹੀ ਇਸ ਸੇਵਾ ਵਿੱਚ ਆਪਣੀ-ਆਪਣੀ ਡਿਊਟੀ ਨਿਭਾਉਂਦੇ ਹਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply