ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) –
ਆਮ ਲੋਕਾਂ ਨਾਲ ਹੋ ਰਹੀਆਂ ਵਧੀਕੀਆਂ ਰੋਕਣ ਅਤੇ ਜਨਤਾ ਨੂੰ ਉਨਾਂ ਨੂੰ ਮਿਲੇ ਸੰਵਿਧਾਨਿਕ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਬੀਤੇ ਕਾਫੀ ਸਮੇਂ ਤੋਂ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਵਲੋਂ ਅਰੰਭੀ ਗਈ ਮੈਂਬਰਸ਼ਿਪ ਮੁਹਿੰਮ ਤਹਿਤ ਨੌਜਵਾਨ ਆਗੂ ਪਰਮੀਤ ਸਿੰਘ ਨੂੰ ਹਿੳਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦਾ ਮੈਂਬਰ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਦੱਸਿਆ ਕਿ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਨੇ ਬੇਇਨਸਾਫੀ ਦੇ ਖਿਲਾਫ ਹਮੇਸ਼ਾਂ ਡਟ ਕੇ ਆਵਾਜ਼ ਬੁਲੰਦ ਕੀਤੀ ਹੈ ਅਤੇ ਹਰ ਲੋੜਵੰਦ ਦੀ ਮਦਦ ਲਈ ਅੱਗੇ ਆਈ ਹੈ।ਉਨਾਂ ਕਿਹਾ ਕਿ ਕੌਂਸਲ ਦੀਆਂ ਸੇਵਾਵਾਂ ਘਰ ਘਰ ਪਹੁੰਚਾਉਣ ਲਈ ਪਰਮੀਤ ਸਿੰਘ ਮੈਂਬਰ ਬਣਾਇਆ ਗਿਆ ਹੈ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media