ਧੂਰੀ, 27 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) –
ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਗੁਰਵਿੰਦਰ ਕੌਰ ਨੇ ਬੱਚਿਆਂ ਨੂੰ ਗੁਰੂ ਜੀ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਭਵਿੱਖ ਵਿੱਚ ਸਫਲ ਹੋਣ ਲਈ ਉਹਨਾਂ ਨੂੰ ਮਜ਼ਬੂਤ ਇਰਾਦਿਆਂ ਨਾਲ ਆਪਣੀ ਮੰਜ਼ਿਲ ਵੱਲ ਵੱਧਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਲੋਗਨ ਰਾਈਟਿੰਗ ਮੁਕਾਬਲਿਆਂ ਦੌਰਾਨ ਵਧੀਆ ਸਲੋਗਨ ਬਨਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media