ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਗੋਲਡਨ ਟੈਂਪਲ ਕਾਲੌਨੀ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਹਿਣ `ਤੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਸਟਾਫ ਮੈਂਬਰ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media