ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀਆਂ ਸਮੂਹ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਸਮੂਹ ਆਨ ਐਸਸੀਏਸ਼ਨ ਆਫ਼ ਐਕਟਿਵ ਐਨ.ਜੀ.ਓ ਦੀ ਮੀਟਿੰਗ ਬਿ੍ਰਧ ਆਸ਼ਰਮ ਵਿਚ ਹੋਈ ਜਿਸ ਦੀ ਅਗਵਾਈ ਆਨ ਦੇ ਕੋਆਰਡੀਨੇਟਰ ਸੋਹਨ ਮਹੇਸਵਰੀ ਵਲੋਂ ਕਰਦਿਆਂ ਸੰਬੋਧਨ ਕੀਤਾ ਗਿਆ ਕਿ 14 ਜੂਨ ਨੂੰ ਖੂਨਦਾਨ ਦਿਵਸ ਅਤੇ 21 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਉੱਚ ਪਧਰੀ ਤੇ ਮਨਾਉਣ ਬਾਰੇ ਵਿਚਾਰ ਕੀਤਾ ਗਿਆ।ਇਸ ਮੌਕੇ ਹੀ ਵਿਜੈ ਭੱਟ ਵਲੋਂ ਦੱਸਿਆ ਕਿ ਯੋਗ ਦਿਵਸ ਆਨ ਅਤੇ ਪੰਤਜਿਲੀ ਦੀ ਤਰਫੋਂ ਸਾਂਝੇ ਰੂਪ ਵਿਚ ਮਨਾਇਆ ਜਾਵੇਗਾ। ਜਿਸ ਦੇ ਬਾਰੇ ਘਰ ਘਰ ਪਹੰੁਚ ਕੀਤੀ ਜਾ ਰਹੀ ਹੈ।ਹੁਣ ਵੀ 21 ਮਈ ਤੋਂ 21 ਜੂਨ ਤੱਕ ਸਵੇਰੇ 6 ਤੋਂ 7 ਵਜੇ ਤੱਕ ਯੋਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਸ਼ਹਿਰ ਦੀਆਂ ਸੰਸਥਾਵਾਂ ਵਲੋਂ ਭਾਗ ਲਿਆ ਗਿਆ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media