ਧੂਰੀ, 29 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕਾਂ੍ਰਤੀ ਚੌਕ ਧੂਰੀ ਵਿਖੇ ਸੋਸ਼ਲ ਵੈਲਫੇਅਰ ਯੂਨਿਟ ਧੂਰੀ ਦੇ ਆਗੂਆਂ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾ ਕੇ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਛੁਟਕਾਰਾ ਦਿਵਾਇਆ ਗਿਆ।ਇਸ ਮੌਕੇ ਰਿਟਾਇਰਡ ਅਧਿਆਪਕ ਨੇਤਾ ਤਰਸੇਮ ਮਿੱਤਲ, ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ ਅਤੇ ਸੰਸਥਾ ਦੇ ਹੋਰ ਆਗੂ ਵੀ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media