Sunday, March 29, 2026

ਸ਼ਹੀਦੀ ਗੁਰਪੁਰਬ ਮੌਕੇ ਨੌਜਵਾਨਾਂ ਨੇ ਛਬੀਲ ਲਗਾਈ

PPN2905201721ਜੰਡਿਆਲਾ ਗੁਰੂ, 29 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਧੰਨ ਧੰਨ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਥ ਕਾਂਗਰਸੀ ਆਗੂਆਂ ਵਲੋਂ ਬਾਜ਼ਾਰ ਕਸ਼ਮੀਰੀਆਂ ਗੁਰਦੁਆਰਾ ਸਿੰਘ ਸਭਾ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਜਲਜੀਰਾ ਤਿਆਰ ਕਰਕੇ ਵਰਤਾਇਆ ਗਿਆ।ਇਸ ਮੌਕੇ ਸੇਵਾ ਕਰਨ ਵਾਲਿਆਂ ਵਿਚ ਰਣਧੀਰ ਸਿੰਘ ਮਲਹੋਤਰਾ ਕੌਂਸਲਰ, ਵਰਦੀਪ ਸਿੰਘ, ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ, ਸੋਹੰਗ ਸਿੰਘ, ਹਰਦੇਵ ਸਿੰਘ, ਚਰਨਜੀਤ ਸਿੰਘ ਆਨੰਦ, ਪਰਮਦੀਪ ਸਿੰਘ ਹੈਰੀ, ਗੁਰਮੀਤ ਸਿੰਘ, ਗੁਲੂ ਮਲਹੋਤਰਾ, ਬਲਵਿੰਦਰ ਸਿੰਘ, ਬਲਬੀਰ ਸਿੰਘ, ਜਰਨੈਲ ਸਿੰਘ, ਹਰਮਨਪ੍ਰੀਤ ਸਿੰਘ, ਸਰਬਜੋਤ ਸਿੰਘ, ਹਰਅਮਰਪ੍ਰੀਤ ਸਿੰਘ, ਦਮਨ, ਕਰਨ, ਗੁਰਮਨਜੋਤ ਸਿੰਘ, ਹਰਰੂਪ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਸਨਮ ਆਨੰਦ, ਅਮਰਪ੍ਰੀਤ ਸਿੰਘ, ਕ੍ਰਿਸ਼ ਵਿਗ, ਦਿਲਪ੍ਰੀਤ ਸਿੰਘ, ਸਨੀ ਆਨੰਦ, ਰਾਹੁਲ, ਕਿਰਪਾਲ ਸਿੰਘ ਆਦਿ ਹਾਜ਼ਿਰ ਸਨ।

Check Also

ਕਲਾਕਾਰਾਂ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਗਿਆ ਵਿਸ਼ਵ ਰੰਗਮੰਚ ਦਿਵਸ-2026

ਅੰਮ੍ਰਿਤਸਰ, 28 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, …

Leave a Reply