Wednesday, September 30, 2026

ਸੀ.ਜੇ.ਐਮ ਮੈਡਮ ਮੋਨਿਕਾ ਸ਼ਰਮਾ ਵਲੋਂ ਗੁਰੂ ਰਾਮਦਾਸ ਬਿਰਧ ਆਸ਼ਰਮ ਦਾ ਦੌਰਾ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜੀ ਵੱਲੋਂ ਗੁਰੂ ਰਾਮਦਾਸ ਬਿਰਧ ਆਸ਼ਰਮ ਦਾ ਦੌਰਾ

ACD Systems Digital Imaging

ਕੀਤਾ ਗਿਆ।ਮੈਡਮ ਮੋਨਿਕਾ ਸ਼ਰਮਾ ਵੱਲੋਂ ਬਜ਼ੁੱਰਗਾਂ ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ।ਉਹਨਾਂ ਨੇ ਬਜ਼ੁਰਗਾਂ ਨੂੰ ਬੁੱਢਾਪਾ ਪੈਨਸ਼ਨ ਸਕੀਮ ਬਾਰੇ ਦੱਸਿਆ ਅਤੇ ਉਨਾਂ ਨੇ ਕਿਹਾ ਕਿ ਬਜ਼ੁਰਗਾਂ ਦੀਆਂ ਮੁਸ਼ਕਲਾਂ ਸੁਣ ਕੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ।ਇਸ ਮੌਕੇ ਗੁਰੂ ਰਾਮਦਾਸ ਬਿਰਧ ਆਸ਼ਰਮ ਦੇ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਅਤੇ ਹੋਰ ਬਜ਼ੁੱਰਗ ਮੌਜੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply