Friday, July 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਸਕੂਲ ਮਜੀਠਾ ਰੋਡ ਬਾਈਪਾਸ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦਾ ਬਾਰ੍ਹਵੀਂ ਦੇ PPN3105201710ਸ਼ਾਨਦਾਰ ਨਤੀਜੇ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਨੇ ਖੁਸ਼ੀਆਂ ਮਨਾਈਆਂ ਅਤੇ ਲੱਡੂ ਵੰਡੇੇ।ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਖੁਸ਼ੀ ਵਿੱਚ ਮੂੰਹ ਮਿੱਠਾ ਕੀਤਾ ਅਤੇ ਆਪਣੀਆਂ ਖੁਸ਼ੀਆਂ ਨੂੰ ਗੁਰਿੰਦਰ ਸਿੰਘ ਚਾਵਲਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਵੀ ਹਰ ਖੇਤਰ ਵਿੱਚ ਤਰੱਕੀ ਹਾਸਲ ਕਰਨ ਦਾ ਆਸ਼ੀਰਵਾਦ ਦਿੱਤਾ।ਪ੍ਰਿੰਸੀਪਲ ਦਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦਿਆ ਕਿਹਾ ਕਿ ਸਕੂਲ ਲਈ ਇਹ ਮੱਲਾਂ ਮਾਰਨੀਆਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀ ਸੀ ਅਤੇ ਉਹਨਾਂ ਨੂੰ ਅੱਗੇ ਵਧਣ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply