Saturday, March 21, 2026

ਸੀ.ਜੇ.ਐਮ ਮੈਡਮ ਮੋਨਿਕਾ ਸ਼ਰਮਾ ਵਲੋਂ ਨਸ਼ਾ ਛਡਾਊ ਸੈਂਟਰ, ਮੈਡੀਕਲ ਕਾਲਜ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਸਕੱਤਰ ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-

ACD Systems Digital Imaging
ACD Systems Digital Imaging

ਕਮ-ਸਕੱਤਰ ਵੱਲੋਂ ਨਸ਼ਾ ਛਡਾਊ ਸੈਂਟਰ, ਮੈਡੀਕਲ ਕਾਲਜ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ।ਨਸ਼ਾ ਛਡਾਊ ਸੈਂਟਰ, ਅੰਮ੍ਰਿਤਸਰ ਵਿੱਚ ਸੈਮੀਨਾਰ ਵੀ ਲਗਾਇਆ ਗਿਆ।ਸੈਮੀਨਾਰ ਵਿੱਚ ਡਾ. ਪੀ.ਡੀ ਗਰਗ, ਇੰਚਾਰਜ, ਨਸ਼ਾ ਛਡਾਊ ਸੈਂਟਰ ਅਤੇ ਹੋਰ ਨਸ਼ਾ ਪੀੜ੍ਹਤ ਲੋਕ ਮੌਜੂਦ ਸਨ।ਮੈਡਮ ਮੋਨਿਕਾ ਸ਼ਰਮਾ ਵੱਲੋਂ ਨਸ਼ਿਆਂ ਉਪਰ ਲੈਕਚਰ ਦਿੱਤਾ ਇਸ ਦੇ ਨਾਲ ਹੀ ਮੈਡਮ ਮੋਨਿਕਾ ਸ਼ਰਮਾ ਵੱਲੋਂ ਸੈਮੀਨਾਰ ਵਿੱਚ ਮੌਜੂਦ ਲੋਕਾਂ ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply