Saturday, July 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਏਅਰ ਪੋਰਟ ਦਾ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ 100% ਰਿਹਾ

PPN0506201723ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਦਾ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ 100% ਰਿਹਾ।ਸੁਖਮਨਪ੍ਰੀਤ ਕੌਰ ਅਤੇ ਹਰਮਨਪ੍ਰੀਤ ਕੌਰ ਨੇ 10 ਛਘਫਅ ਹਾਸਲ ਕੀਤੇ, ਦਾਨਿਸ਼ ਸ਼ਰਮਾ ਨੇ 9.2 ਛਘਫਅ, ਗੁਰਲੀਨ ਕੌਰ ਨੇ 9 ਛਘਫਅ ਦਮਨਜੀਤ ਕੌਰ ਨੇ  8.6, ਹਰਪ੍ਰੀਤ ਕੌਰ ਨੇ 8.4 ਛਘਫਅ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਸਿਹਰੇ ਪਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ।ਉਨਾਂ ਨੇ ਭਵਿਖ ਵਿੱਚ ਵੀ ਬੱਚਿਆਂ ਦੀ ਕਾਮਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply