ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਪਿੰਡ ਸ਼ੇਰਗੜ੍ਹ ਵਿਖੇ 9 ਜੂਨ ਨੂੰ
ਸ੍ਰੀ ਗੁਰੁੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।ਇਸ ਵਿੱਚ ਭਾਈ ਹਰਦੀਪਕ ਸਿੰਘ ਖਾਲਸਾ ਟਿੱਬੇ ਵਾਲੇ ਰੱਬੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਜਾਣਕਾਰੀ ਦਿੰਦਿਆਂ ਭਾਈ ਹਰਦੀਪਕ ਸਿੰਘ ਨੇ ਕਿਹਾ ਕਿ ਅੱਜ ਸਮੂਹ ਸੰਗਤਾਂ ਨੂੰ ਗੁਰੂ ਲੜ ਲੱਗ ਕੇ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਚਾਹੀਦਾ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media