Tuesday, November 24, 2026

ਸੰਦੌੜ ਪੁਲਿਸ ਨੇ ਨਾਕੇ ਲਗਾ ਕੇ ਵਾਹਣਾ ਦੀ ਕੀਤੀ ਚੈਕਿੰੰਗ

ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੁਲਿਸ ਥਾਣਾ ਸੰਦੌੜ ਦੇ ਇੰਸਪੈਕਟਰ ਰਣਵੀਰ ਸਿੰਘ ਦੀ ਅਗਵਾਈ ਵਿੱਚ ਥਾਣੇ ਵੱਖ PPN0606201717ਵੱਖ ਥਾਵਾਂ ਤੇ ਨਾਕੇ ਲਗਾ ਕੇ ਵਾਹਣਾ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ ਤਾਂ ਜੋ ਅਮਨ ਸ਼ਾਂਤੀ ਦਾ ਮਹੌਲ ਕਾਇਮ ਰੱਖਿਆ ਜਾ ਸਕੇ।ਉਹਨਾਂ ਕਿਹਾ ਕਿ ਪੁਲਿਸ ਹਰ ਲੋਕਾਂ ਦੇ ਜਾਨ ਮਾਲ ਦੀ ਸਰੱਖਿਆ ਲਈ ਵਚਨਬੱਧ ਹੈ।ਇਸ ਮੌਕੇ ਹੌਲਦਾਰ ਹਰਪਾਲ ਸਿੰਘ ਪੰਜਗਰਾਈਆਂ,ਕਾਂਸਟੇਬਲ ਹਰਮਨ ਸਿੰਘ,ਸਤਵੰਤ ਸਿੰਘ ਸਮੇਤ ਕਈ ਮੁਲਾਜ਼ਮ ਹਾਜ਼ਰ ਸਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply