ਧੂਰੀ, 9 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ. ਸ਼ਹਿਰੀ ਸ਼੍ਰੀ ਕੰਵਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਬਿਜ਼ਲੀ ਦੀਆਂ ਤਾਰਾਂ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਕਾਰਨ ਰਾਮ ਬਾਗ, ਭੁੱਲਰ ਹਸਪਤਾਲ, ਸ਼ਿਵਪੁਰੀ ਮੁਹੱਲਾ, ਕੱਕੜਵਾਲ ਚੌਕ, ਕੱਕੜਵਾਲ ਰੋਡ, ਕ੍ਰਿਸ਼ਨਾ ਦਾਲ ਮਿੱਲ, ਪ੍ਰੀਤ ਵਿਹਾਰ, ਗਰੀਨ ਸਿਟੀ ਅਤੇ ਗੁਰੂ ਤੇਗ ਬਹਾਦਰ ਨਗਰ ਵਿੱਚ ਅੱਜ 10 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜ਼ਲੀ ਬੰਦ ਰਹੇਗੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media