Friday, October 9, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜਾ ਐਲਾਨਿਆ

ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2017 ਵਿਚ ਲਈ ਗਈ ਬੀ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਦੂਸਰਾ ਦਾ ਨਤੀਜਾ ਅੇਲਾਨ ਦਿਤਾ ਗਿਆ ਹੈ।ਇਹ ਨਤੀਜਾ ਯੂਨੀਵਰਸਿਟੀ ਵੈਬਸਾਈਟ ਤੇ ਮੌਜੂਦ ਹੋਵੇਗਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply