Tuesday, July 21, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨ ਕੀਤੇ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2017 ਵਿਚ ਲਈ ਗਈ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕੀਤੇ ਗਏ ਹਨ।
1. ਬੀ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ
2. ਬੈਚੁਲਰ ਇਨ ਇੰਟਰਨੈਟ ਐਂਡ ਮੋਬਾਈਲ ਟੈਕਨਾਲੋਜੀ ਸਮੈਸਟਰ ਅਠਵਾਂ
ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਮਮਮ।ਪਅਦਚ।਼ਫ।ਜਅ ਤੇ ਮੌਜੂਦ ਹੋਣਗੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply