ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ) – ਸਥਾਨਕ ਅਲੈਗਜੈਂਡਰਾ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ ਆਈ.ਸੀ.ਐਸ.ਈ ਦੱਸਵੀਂ ਦੀ ਪ੍ਰੀਖਿਆ ਵਿੱਚ 85 ਫੀਸਦ ਨੰਬਰ ਹਾਸਲ ਕਰ ਕੇ ਆਪਣੇ ਸਕੂਲ ‘ਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media