Monday, October 12, 2026

ਭਾਜਪਾ ਆਗੂਆਂ ਨੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨਾਲ ਕੀਤਾ ਯੋਗਾ

PPN2106201708ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਵਿਸ਼ਵ ਯੋਗ ਦਿਵਸ ਮੌਕੇ ਸਥਾਨਕ ਗਾਂਧੀ ਗਰਾਊਂਡ ਵਿਖੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨਾਲ ਯੋਗਾ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ, ਨਾਲ ਹਨ ਸਾਬਕਾ ਮੰਤਰੀ ਅਨਿਲ ਜੋਸ਼ੀ, ਮੇਅਰ ਬਖ਼ਸ਼ੀ ਰਾਮ ਅਰੋੜਾ ਤੇ ਹੋਰ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply