ਧੂਰੀ, 21 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਯੋਗ ਸੰਸਥਾਨ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਥਾਨਕ ਰਾਮ ਬਾਗ ਵਿਖੇ ਮਦਨ ਲਾਲ ਬਾਂਸਲ ਜੋਨ ਪ੍ਰਧਾਨ ਦੀ ਅਗਵਾਈ ਵਿੱਚ ਯੋਗਾ ਕੈਂਪ ਲਗਾ ਕੇ ਆਸਨ ਅਤੇ ਪ੍ਰਣਾਯਾਮ ਕਰਵਾਏ ਗਏ।ਇਸ ਸਮੇਂ ਲੋਕਾਂ ਨੂੰ ਸ਼ੂਗਰ ਵਰਗੀਆਂ ਹੋਰ ਅਨੇਕਾਂ ਬੀਮਾਰੀਆਂ ਤੋਂ ਬਚਣ ਲਈ ਯੋਗਾਂ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media