Friday, June 19, 2026

ਮਾਧਵ ਵਿਦਿਆ ਨਿਕੇਤਨ ਵਿਖੇ ਯੋਗਾ ਦਿਵਸ ਮਨਾਇਆ

PPN2106201745ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ)  ਸਥਾਨਕ ਮਾਧਵ ਵਿਦਿਆ ਨਿਕੇਤਨ ਵਿਖੇ ਯੋਗਾ ਦਿਵਸ ਮਨਾਇਆ ਗਿਆ।ਇਸ ਸਮੇਂ ਅਯੋਜਿਤ ਸਮਾਗਮ ਵਿੱਚ ਅਯੁਰਵੈਦਿਕ ਯੋਗਾ ਆਸ਼ਰਮ ਰੈਮਡੀਜ਼ ਦੇ ਮਾਹਿਰ ਡਾ. ਨਵੀਨ ਆਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨਾਂ ਨੇ ਵਿਦਿਆਰਥੀਆਂ ਨੂੰ ਯੌਗ ਦੀ ਮਹੱਤਤਾ ਦੱਸਣ ਦੇ ਨਾਲ-ਨਾਲ ਕਈ ਯੋਗਾ ਆਸਣ ਵੀ ਕਰਵਾਏ।ਇਸ ਮੌਕੇ ਸਕੂਲ ਕਮੇਟੀ ਦੇ ਮੀਤ ਪ੍ਰਧਾਨ ਡਾ. ਅਰੁਣ ਮਹਿਰਾ, ਮੈਂਬਰ ਜਗਦੀਸ਼ ਮਹਾਜਨ ਤੋਂ ਇਲਾਵਾ ਸਕੂਲ਼ ਪ੍ਰਿੰਸੀਪਲ ਤੇ ਅਧਿਆਪਕ ਹਾਜਰ ਸਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply