Thursday, October 1, 2026

ਨਗਰ ਕੀਰਤਨ ਦੌਰਾਨ ਏ.ਐਸ.ਆਈ ਮਨਵੀਰ ਕੌਰ ਦਾ ਸਨਮਾਨ

PPN2506201704ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਸਥਾਨਕ ਕਿਲਾ ਮੁਬਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦਿਹਾੜੇ ਦੀ ਯਾਦ ਵਿੱਚ ਅਯੋਜਿਤ ਕੀਤੇ ਗਏ ਨਗਰ ਕੀਰਤਨ ਦੋਰਾਨ ਏ.ਐਸ.ਆਈ ਮਨਵੀਰ ਕੌਰ ਦਾ ਸਨਮਾਨ ਕਰਦੇ ਹੋਏ ਬੀਬੀ ਜੋਗਿੰਦਰ ਕੌਰ ਅੰਤ੍ਰਿੰਗ ਕਮੇਟੀ ਮੈਂਬਰ (ਸ਼੍ਰੋਮਣੀ ਕਮੇਟੀ) ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply