Monday, October 12, 2026

ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸ੍ਰੋਮਣੀ ਕਮੇਟੀ PPN3006201713ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਸਾਹਿਬ ਲੋਹਗੜ ਸਾਹਿਬ ਦੀਨਾ ਨੇ  ਕਥਾ ਵਿਚਾਰ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨ ਸਬੰਧੀ ਚਾਨਣਾ ਪਾਇਆ ।ਐਸ.ਜੀ.ਪੀ.ਸੀ ਵਲੋਂ ਅਰੰਭੇ ਧਰਮ ਪ੍ਰਚਾਰ ਕਾਰਜ ਲਈ ਸੰਗਤਾਂ ਨੂੰ ਜਾਗਰੂਕ ਕਰਨ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੰੁਚਣ ਦੇ ਸੱਦੇ ਲਈ ਇਹ ਸਮਾਗਮ ਰੱਖਿਆ ਗਿਆ ਸੀ। ਇਸ ਮੌਕੇ ਇਨਾਂ ਤੋਂ ਇਲਾਵਾ ਬੀਬੀ ਜੋਗਿੰਦਰ ਕੌਰ ਕਾਰਜਕਾਰੀ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply