Wednesday, August 5, 2026

ਧਾਰਮਿਕ ਹਫ਼ਤਵਾਰੀ ਸਮਾਗਮ ਆਯੋਜਿਤ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ PPN0207201702ਹਫ਼ਤਵਾਰੀ ਧਾਰਮਿਕ ਸਮਾਗਮ ਅਮਨਦੀਪ ਸਿੰਘ ਸੋਢੀ, ਰੇਣੂ ਸੋਢੀ ਦੇ ਗ੍ਰਹਿ ਵਿਖੇ ਅਯੋਜਿਤ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਸਹਿਜਪਾਠ ਦੇ ਭੋਗ ਪਾਏ ਗਏ।ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਇੰਦਰਜੀਤ ਸਿੰਘ ਗੋਪੀ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਹਰਜਿੰਦਰ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਨਰਿੰਦਰਪਾਲ ਸਿੰਘ ਹੈਪੀ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply