ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸਕੂਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਕੂਲ ਖੇਡ ਮੁਖੀ ਰਣਕੀਰਤ ਸਿੰਘ ਸੰਧੂ ਦੀ ਮੌਜ਼ੂਦਗੀ ’ਚ ਦੱਸਿਆ ਕਿ ਨਵੀਂ ਦਿੱਲੀ ਵਿਖੇ ਹੋਈ ਸਕੂਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ’ਚ 10ਵੀਂ …
Read More »ppadmin
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀ ਅੰਜ਼ਲੀ ਸਰਵੋਤਮ ਕੈਡਿਟ ਪੁਰਸਕਾਰ ਤੇ ਨਕਦੀ ਸਕਾਲਰਸ਼ਿਪ ਨਾਲ ਸਨਮਾਨਿਤ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀ ਐਨ.ਸੀ.ਸੀ ਕੈਡਿਟ ਅੰਜ਼ਲੀ ਨੂੰ ਸਰਵੋਤਮ ਕੈਡਿਟ ਲਈ ਪੁਰਸਕਾਰ ਅਤੇ ਨਕਦੀ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਕੈਡਿਟ ਦੀਕਸ਼ਾ ਸ਼ਰਮਾ, ਕਸ਼ਿਸ਼ ਸ਼ਰਮਾ ਅਤੇ ਸਿਮਰਪ੍ਰੀਤ ਕੌਰ ਨੂੰ ਸਰਵੋਤਮ ਕੈਡਿਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ 9ਵੀਂ ਜਮਾਤ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਅਦਾਰਿਆਂ ਨੇ ਮਨਾਇਆ ਮਜ਼ਦੂਰ ਦਿਵਸ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਦੇਸ਼, ਸਮਾਜ, ਸਰਕਾਰੀ ਜਾਂ ਗੈਰ-ਸਰਕਾਰੀ ਅਦਾਰਿਆਂ ਅਤੇ ਉਦਯੋਗ ਦੀ ਸਫ਼ਲਤਾ ’ਚ ਮਜ਼ਦੂਰ ਦੀ ਅਹਿਮ ਭੂਮਿਕਾ ਹੁੰਦੀ ਹੈ।ਜੇਕਰ ਕੰਮ ਕਰਨ ਵਾਲੇ ਵਰਕਰ ਨੂੰ ਨੌਕਰੀ ਦੌਰਾਨ ਉਸ ਨੂੰ ਬਣਦੀ ਹਰੇਕ ਵਾਜ਼ਿਬ ਸੁਵਿਧਾ, ਮਿਹਨਤ ਦਾ ਪੂਰਾ ਮੁੱਲ ਅਤੇ ਮਾਣ-ਸਤਿਕਾਰ ਦਿੱਤੇ ਜਾਵੇ ਤਾਂ ਹੀ ਅਸਲ ਮਾਇਨਿਆਂ ’ਚ ਮਜ਼ੂਦਰ ਦਿਵਸ ਮਨਾਇਆ ਜਾਣਾ ਸਫ਼ਲ ਹੈ ਅਤੇ ਖ਼ਾਲਸਾ ਕਾਲਜ ਗਵਰਨਿੰਗ …
Read More »ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੁਆਰਾ ਆਪਣੇ ਪੂਰੇ ਸਮੈਸਟਰ ਦੀ ਪੜ੍ਹਾਈ ਦੌਰਾਨ ਹਾਜ਼ਰੀਆਂ ਪੂਰੀਆਂ ਨਾ ਕਰਨ ਦੀ ਹਾਲਤ ਵਿੱਚ ਵਿਦਿਆਰਥੀਆਂ ਕੋਲੋਂ ਜੁਰਮਾਨਾ ਭਰਵਾਇਆ ਜਾਂਦਾ ਹੈ, ਪਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੀ ਮੈਨੇਜਮੈਂਟ ਕਮੇਟੀ ਵੱਲੋਂ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ।ਜਿਸ ਵਿੱਚ ਵਿਦਿਆਰਥੀਆਂ ਵਲੋਂ ਆਪਣੇ ਪੂਰੇ …
Read More »ਕੈਬਨਿਟ ਮੰਤਰੀ ਅਰੋੜਾ ਨੇ ਲੌਂਗੋਵਾਲ ਵਿਖੇ ਰੱਖਿਆ 11 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਸਪਤਾਲ ਦਾ ਨੀਂਹ ਪੱਥਰ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ, ਪੰਜਾਬ ਸਰਕਾਰ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸ਼ਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਵਲੋਂ ਅੱਜ ਲੌਂਗੋਵਾਲ ‘ਚ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਨਵੀਂ ਇਮਾਰਤ ਦੀ …
Read More »ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ
ਭੀਖੀ, 5 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ।ਸਕੂਲ ਦੇ ਚਾਰੇ ਹਾਊਸਾਂ (ਯਮੁਨਾ, ਰਾਵੀ, ਸਤਲੁਜ, ਗੁਦਾਵਰੀ) ਦੇ ਬੱਚਿਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ।ਇਸ ਮੁਕਾਬਲੇ ਵਿੱਚ ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ‘ਤੇ ਪ੍ਰਸ਼ਨ ਪੁੱਛੇ ਗਏ।ਬੱਚਿਆਂ ਨੇ ਬੜੇ ਉਤਸ਼ਾਹ ਨਾਲ ਪ੍ਰਸ਼ਨਾਂ ਦੇ ਉਤਰ ਦਿੱਤੇ।ਮੁਕਾਬਲੇ ਵਿੱਚ ਯਮਨਾ ਹਾਊਸ ਜੇਤੂ ਰਿਹਾ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਬੱਚਿਆਂ …
Read More »ਬੀਬੀਕੇ ਡੀਏਵੀ ਕਾਲਜ ਵਿਦਿਆਰਥਣਾਂ ਦਾ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਜਿਲ੍ਹੇ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਦਿਆਰਥਣਾਂ ਨੇ ਦਸੰਬਰ 2024 ਵਿੱਚ ਹੋਈਆਂ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਐਮ.ਏ ਫਾਈਨ ਆਰਟਸ, ਸਮੈਸਟਰ-ਤੀਜਾ ਦੀ ਵਿਦਿਆਰਥਣ ਵਿਧੂ ਨੇ 9.40 ਸੀ.ਜੀ.ਪੀ.ਏ ਪ੍ਰਾਪਤ ਕਰਕੇ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਐਮ.ਏ ਫਾਈਨ ਆਰਟਸ ਸਮੈਸਟਰ-ਪਹਿਲਾ ਦੀਆਂ ਵਿਦਿਆਰਥਣਾਂ ਸਮੀਖਿਆ ਅਤੇ ਜਾਨ੍ਹਵੀ ਨੇ 8.80 ਸੀ.ਜੀ.ਪੀ.ਏ ਪ੍ਰਾਪਤ ਕਰਕੇ ਸ਼ਾਨਦਾਰ …
Read More »ਈ.ਟੀ.ਓ ਵਲੋਂ ਜੰਡਿਆਲਾ ਹਲਕੇ ਦੇ ਤਿੰਨ ਸਕੂਲਾਂ ਵਿੱਚ 50 ਲੱਖ ਨਾਲ ਹੋਏ ਕੰਮਾਂ ਦੇ ਉਦਘਾਟਨ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਤਿੰਨ ਸਕੂਲਾਂ ‘ਚ 50 ਲੱਖ ਦੀ ਲਾਗਤ ਨਾਲ ਕਰਵਾਏ ਗਏ ਕੰਮਾਂ ਦੇ ਉਦਘਾਟਨ ਕੀਤੇ।ਇਨਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਸ਼ਮੇਸ਼ ਨਗਰ, ਸਰਕਾਰੀ ਐਲੀਮੈਂਟਰੀ ਸਕੂਲ ਜੀਵਨ ਪੰਧੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੁਹਾਲਾ ਸ਼ਾਮਲ ਹਨ।ਕੈਬਨਿਟ ਮੰਤਰੀ ਨੇ ਸਾਇੰਸ ਲੈਬ, ਕਲਾਸ ਰੂਮ, ਸਕੂਲਾਂ ਦੀ ਚਾਰ ਦੀਵਾਰੀ …
Read More »2024 ਬੈਚ ਦੀ ਆਈ.ਏ.ਐਸ ਮੈਡਮ ਪਿਯੂਸ਼ਾ ਨੇ ਸਹਾਇਕ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – 2024 ਬੈਚ ਦੀ ਆਈ.ਏ.ਐਸ ਅਧਿਕਾਰੀ ਮੈਡਮ ਪਿਯੂਸ਼ਾ ਨੇ ਅੰਮ੍ਰਿਤਸਰ ਵਿਖੇ ਬਤੌਰ ਸਹਾਇਕ ਕਮਿਸ਼ਨਰ (ਅੰਡਰਟਰੇਨਿੰਗ) ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਦੱਸਣਯੋਗ ਹੈ ਕਿ ਮੈਡਮ ਪਿਯੂਸ਼ਾ ਨੇ ਬੀ.ਟੈਕ ਟੈਕਸਟਾਈਲ ਤਕਨਾਲੋਜੀ ਆਈ.ਆਈ.ਟੀ ਦਿੱਲੀ ਤੋਂ ਕੀਤੀ ਹੈ ਅਤੇ ਉਨ੍ਹਾਂ ਦੀ ਸਕੂਲੀ ਸਿੱਖਿਆ ਸੀਕਰ ਰਾਜਸਥਾਨ ਤੋ ਹੋਈ ਹੈ।ਮੈਡਮ ਪਿਯੂਸ਼ਾ ਨੇ ਦੱਸਿਆ ਕਿ ਉਨਾਂ ਲਈ ਬੜੇ ਮਾਣ ਵਾਲੀ ਗੱਲ ਹੈ …
Read More »ਸਰਹੱਦੀ ਪਿੰਡ ਮੋਦੇ ਵਿੱਚ ਜਾ ਕੇ ਜਿਲ੍ਹਾ ਅਧਿਕਾਰੀਆਂ ਨੇ ਕੀਤੀ ਬੱਚਿਆਂ ਦੀ ਕੌਂਸਲਿੰਗ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ ਸਾਹਨੀ ਵਲੋਂ ਸਰਹੱਦੀ ਪਿੰਡ ਮੋਦੀ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕਰਨ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਜਿਥੇ ਜਿਲ੍ਹਾ ਪ੍ਰਸ਼ਾਸਨ ਨੇ ਪਿੰਡ ਵਿੱਚ ਲੋਕਾਂ ਲਈ ਬੁਨਿਆਦੀ ਸਹੂਲਤਾਂ ਦਿੱਤੀਆਂ ਅਤੇ ਨੌਜਵਾਨਾਂ ਲਈ ਵਾਲੀਬਾਲ, ਕਬੱਡੀ ਤੇ ਕ੍ਰਿਕਟ ਦੇ ਖੇਡ ਮੈਦਾਨ ਤਿਆਰ ਕਰਵਾਏ ਉਥੇ ਪਿੰਡ ਦੇ ਬੱਚਿਆਂ ਦੀ ਕੌਂਸਲਿੰਗ ਵੀ ਜਿਲ੍ਹਾ ਅਧਿਕਾਰੀਆਂ ਨੇ ਪਿੰਡ …
Read More »