ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਹੀਦਾਂ ਦੇ ਸਿਰਤਾਜ ਤੇ ਸ਼ਾਂਤੀ ਦੇ ਪੁੰਜ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨ੍ਹਾਇਆ ਗਿਆ।ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਢੋਟੀਆਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ, ਸਹਿਜ ਪਾਠ ਦੇ …
Read More »ppadmin
ਵਾਤਾਵਰਨ ਦਿਵਸ ‘ਤੇ ਮਾਪਿਆਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ ਦੇ ਬੈਗ
ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਬੀ.ਐਨ.ਓ ਵਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਚਾਰਜ਼ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ੇਰੋ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ।ਜਿਸ ਵਿੱਚ ਮਾਪਿਆਂ ਅਤੇ ਬੱਚਿਆਂ ਨੂੰ ਕੱਪੜੇ ਦੇ ਬੈਗ ਵੰਡੇ ਗਏ ਅਤੇ ਉਹਨਾਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕਿਹਾ, ਕਿਉਂਕਿ ਇਹ …
Read More »ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਟ
ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੂੰ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਵਜੋਂ ਕ੍ਰਮਵਾਰ 3 ਲੱਖ, 3 ਲੱਖ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਸ਼੍ਰੋਮਣੀ ਕਮੇਟੀ ਧਾਰਮਿਕ ਵਜ਼ੀਫਾ ਪ੍ਰੀਖਿਆਵਾਂ ’ਚ ਅੱਵਲ
ਜਗਮੀਤ ਸਿੰਘ ਤੇ ਮਨਜੀਤ ਕੌਰ ਦਾ ਭਾਰਤ ’ਚੋਂ ਪਹਿਲਾ ਅਤੇ ਹਰਪਾਲ ਸਿੰਘ ਦਾ ਤੀਜ਼ਾ ਸਥਾਨ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ 34 ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ‘ਧਰਮ ਪ੍ਰਚਾਰ ਕਮੇਟੀ’ ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਵਜ਼ੀਫਾ ਪ੍ਰੀਖਿਆ ’ਚੋਂ ਇਸ ਸਾਲ 1 ਲੱਖ 8 ਹਜ਼ਾਰ ਰੁਪਏ ਦੇ ਵਜੀਫੇ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਸੰਸਥਾ ਅਤੇ …
Read More »ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ
ਸ੍ਰੀ ਹਰਿਮੰਦਰ ਸਾਹਿਬ ਤੇ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਲਗਾਈਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਿੰਦਰਪਾਲ ਸਿੰਘ …
Read More »ਡਾ. ਆਤਮਜੀਤ ਸਿੰਘ ਬਸਰਾ ਸੀ.ਕੇ.ਡੀ ਨਰਸਿੰਗ ਕਾਲਜ ਦੇ ਨਵੇਂ ਮੈਂਬਰ ਇੰਚਾਰਜ਼ ਨਿਯੁੱਕਤ
ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਨਾਮਵਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਮੈਂਬਰ ਇੰਚਾਰਜ਼ ਵਜੋਂ ਡਾ. ਆਤਮਜੀਤ ਸਿੰਘ ਬਸਰਾ ਦੀ ਨਿਯੁੱਕਤੀ ਕੀਤੀ ਗਈ ਹੈ।ਸਿਹਤ ਸੇਵਾਵਾਂ ਵਿੱਚ 38 ਸਾਲ ਦਾ ਤਜਰਬਾ ਰੱਖਣ ਵਾਲੇ ਡਾ. ਆਤਮਜੀਤ ਸਿੰਘ ਬਸਰਾ ਵੱਲੋਂ ਸਿਹਤ ਦੇ ਨਾਲ-ਨਾਲ ਲੋਕ ਭਲਾਈ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਜਾ ਰਿਹਾ ਹੈ, ਜਿਸ …
Read More »ਈ.ਟੀ.ਓ ਵਲੋਂ 82 ਲੱਖ ਦੀ ਲਾਗਤ ਨਾਲ ਵੈਟਨਰੀ ਹਸਪਤਾਲ ਅਤੇ ਸਕੂਲਾਂ ‘ਚ ਕੀਤੇ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਅਧੀਨ ਸ਼ਹੀਦ ਸਰਬਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਤਰਸਿੱਕਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕਿਲਾ ਜੀਵਨ ਸਿੰਘ ਵਾਲਾ ਵਿੱਚ ਲਗਭਗ 55 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਈ।ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਕੈਬਨਿਟ ਮੰਤਰੀ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ
ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਬਾਬਾ ਨਰੈਣ ਦਾਸ ਜੈਦ ਪੱਤੀ ਕਸਬਾ ਲੌਂਗੋਵਾਲ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਦੌਰਾਨ ਸੇਵਾ ਕਰਦੀਆਂ ਸੰਗਤਾਂ।
Read More »ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਸਰੀਰ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ ਵਿਖੇ ਅੰਤਿਮ ਸੰਸਕਾਰ ਦੌਰਾਨ ਉਨ੍ਹਾਂ ਦੀ ਦੇਹ `ਤੇ ਸ਼ਰਧਾ …
Read More »ਸਿਆਸਤ ਦੇ ਬਾਬਾ ਬੋਹੜ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਸੋਗ ਦੀ ਲਹਿਰ
ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ)- ਸਮੂਹ ਉੱਭਾਵਾਲ ਪਿੰਡ ਵਾਸੀਆਂ ਅਤੇ ਸੁਖਦੇਵ ਸਿੰਘ ਢੀਂਡਸਾ ਜੀ ਦੇ ਚਾਹੁਣ ਵਾਲਿਆਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਉਹਨਾਂ ਨੂੰ ਪਤਾ ਲੱਗਿਆ ਕਿ ਢੀਂਡਸਾ ਸਾਹਿਬ ਇਸ ਦੁਨੀਆਂ ਵਿੱਚ ਨਹੀਂ ਰਹੇ।ਜਿਕਰਯੋਗ ਹੈ ਕਿ ਢੀਂਡਸਾ ਸਾਹਿਬ ਦਾ ਜੱਦੀ ਪਿੰਡ ਉਭਾਵਾਲ ਹੈ ਤੇ ਢੀਂਡਸਾ ਸਾਹਿਬ ਨੂੰ ਸਵ. ਸ੍ਰ. ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸ਼੍ਰੋਮਣੀ ਅਕਾਲੀ …
Read More »