ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ‘ਆਈ.ਓ.ਟੀ, ਆਟੋਮੇਸ਼ਨ ਅਤੇ ਸਮਾਰਟ ਸਿੰਚਾਈ ਨਾਲ ਖੇਤੀਬਾੜੀ ’ਚ ਤਬਦੀਲੀ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਉਕਤ ਵਰਕਸ਼ਾਪ ਆਈ.ਹਬ-ਆਵਾਡੀਐਚ, ਆਈ.ਆਈ.ਟੀ ਰੋਪੜ ਦੀ ਆਈਡੀਆਥੌਨ ਸਕੀਮ ਤਹਿਤ ਕਰਵਾਈ ਗਈ। ਡਾ. …
Read More »ppadmin
ਆਰਟ ਗੈਲਰੀ ਵਿਖੇ 3 ਰੋਜ਼ਾ ਪੇਟਿੰਗ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਅੱਜ ਸਥਾਨਕ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ ਵਿਖੇ ਪੰਜਾਬ ਦੇ ਕਲਾਕਾਰਾਂ ਦੀ ਦਿਲਕਸ਼ ਚਿੱਤਰਕਲਾ ਨੂੰ ਪ੍ਰਦਰਸ਼ਿਤ ਕਰਨ ਵਾਲੀ 3 ਰੋਜ਼ਾ ‘ਪੇਂਟਿੰਗ ਵਰਕਸ਼ਾਪ’ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ। ਆਰਟ ਗੈਲਰੀ ਵਿਖੇ ਪੰਜਾਬ ਲਲਿਤ ਕਲਾ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ 28 ਮਾਰਚ ਤੱਕ ਲਗਾਈ ਗਈ।ਇਸ ਵਰਕਸ਼ਾਪ ’ਚ ਚੰਡੀਗੜ੍ਹ …
Read More »ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ ਦਾ ਬਜ਼ਟ ਪਾਸ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜ਼ਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜ਼ਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ …
Read More »ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਗੁਰਦੇਵ ਸਿੰਘ ਖਾਲਸਾ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਸਾਲਾਨਾ ਖੇਡ ਦਿਵਸ ਕਰਵਾਇਆ ਗਿਆ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਾਲਾਨਾ ਖੇਡ ਦਿਵਸ-2025 ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਖੁਸ਼ਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਸੀ ਖੇਡ ਭਾਵਨਾ ਅਤੇ ਸਰੀਰਿਕ ਤੰਦਰੁਸਤੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।ਖੇਡ ਮੁਕਾਬਲੇ ਦੀ ਸ਼ੁਰੂਆਤ ਬੈਡਮਿੰਟਨ, …
Read More »ਖਾਲਸਾ ਕਾਲਜ ਐਜੂਕੇਸ਼ਨ ਵਿਖੇ ਅਗਰਬੱਤੀਆਂ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਵਰਕਸ਼ਾਪ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਸਪਾਂਸਰ ਕੀਤੇ ਗਏ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਅਗਵਾਈ ਹੇਠ ਅਗਰਬੱਤੀਆਂ ਬਣਾਉਣ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ। …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ ਹੈਲਥ ਸਰਵਿਸਿਜ਼ ਪ੍ਰਾਈਵੇਟ ਲਿਮ. ਵੱਲੋਂ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਕਰਵਾਈ ਉਕਤ ਪਲੇਸਮੈਂਟ ਦੌਰਾਨ ਉਕਤ ਕੰਪਨੀ ਨੇ ਬਿਹਾਰ ਰਾਜ ਦੇ 537 ਬਲਾਕਾਂ ’ਚ ਮੋਬਾਇਲ ਵੈਟਰਨਰੀ ਯੂਨਿਟ ਪ੍ਰੋਗਰਾਮ ਦੇ ਤਹਿਤ ਪਾਸਿੰਗ ਆਊਟ, ਨਵੇਂ ਵੈਟਰਨਰੀ ਡਾਕਟਰਾਂ ਦੀ ਭਰਤੀ …
Read More »ਮਾਤਾ ਕੁਲਦੀਪ ਕੌਰ ਬਰਾੜ ਨੂੰ ਵੱਖ-ਵੱਖ ਸ਼ਖਸੀਅਤਾਂ ਨੇ ਭੇਟ ਕੀਤੀਆਂ ਸ਼ਰਧਾਂਜਲੀਆਂ
ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ਦੀ ਧਰਮ ਪਤਨੀ ਤੇ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਦੇ (ਸੱਸ ਮਾਤਾ) ਅਤੇ ਸੀਨੀਅਰ ਆਪ ਆਗੂ ਕਮਲ ਬਰਾੜ ਦੇ ਮਾਤਾ ਬੀਬੀ ਕੁਲਦੀਪ ਕੌਰ ਬਰਾੜ ਦਾ ਲੰਬੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਵਿਖੇ ਹੋਈ।ਵੱਖ-ਵੱਖ …
Read More »ਦਯਾਨੰਦ ਆਈ.ਟੀ.ਆਈ ‘ਚ ਸ਼ਹੀਦ ਮਦਨ ਲਾਲ ਢੀਂਗਰਾ ਬਾਰੇ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਜੀਵਨ ਅਤੇ ਬਲਿਦਾਨ ‘ਤੇ ਆਧਾਰਿਤ ਇੱਕ ਵਿਸ਼ੇਸ਼ ਸਮਾਗਮ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ।ਇਸ ਅਵਸਰ ‘ਤੇ ਪੇਸ਼ ਕੀਤੇ ਗਏ ਵਿਸ਼ੇਸ਼ ਨਾਟਕ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਡੇ ਮਹਾਨ ਸ਼ਹੀਦਾਂ ਦੇ ਬਲਿਦਾਨ ਬਾਰੇ ਜਾਣਕਾਰੀ ਦੇਣਾ ਸੀ।ਸਮਾਗਮ ਵਿੱਚ ਦੁਰਗਿਆਣਾ ਕਮੇਟੀ ਅੰਮ੍ਰਿਤਸਰ ਦੀ ਪ੍ਰਧਾਨ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਅਤੇ ਅੰਮ੍ਰਿਤਸਰ ਦੀ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ
ਭੀਖੀ, 27 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਨਾਨ ਬੋਰਡ ਕਲਾਸਾਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਮਾਰੋਹ ਦੀ ਸ਼ੁਰੂਆਤ ਸਰਸਵਤੀ ਵੰਦਨਾ ਦੇ ਨਾਲ ਕੀਤੀ ਗਈ।ਸਲਾਨਾ ਪ੍ਰੀਖਿਆਵਾਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਕੂਲ ਦੀ ਪ੍ਰਬੰਧਕ ਸਮਿਤੀ ਦੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।ਪ੍ਰੀਖਿਆ ਵਿੱਚ 3100, …
Read More »