ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਆਉਣ ਵਾਲੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ‘ਚ ਪਲਾਂਟੇਸ਼ਨ ਕਰਵਾਈ ਜਾਵੇ ਤਾਂ ਜੋ ਇਹ ਬੂਟੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਲਾਹੇਵੰਦ ਹੋਣ।ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਨੇ ਕਿਹਾ ਕਿ ਮਹਾਤਮਾਂ ਗਾਂਧੀ ਨਰੇਗਾ ਸਕੀਮ ਅਧੀਨ ਜਿਲ੍ਹੇ ਵਿੱਚ ਪਲਾਂਟੇਸ਼ਨ …
Read More »ppadmin
ਸਕੂਲ ਵਲੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਦਾ ਸਨਮਾਨ
ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤਆਣਾ ਸਾਹਿਬ ਵਿਖੇ ਸਮਾਰੋਹ ਦੌਰਾਨ ਸਕੂਲ ਨੇ ਹਾਲ ਹੀ ਵਿੱਚ ਦਸਵੀਂ ਅਤੇ ਬਾਰਵੀਂ ਜਮਾਤ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ।ਇਸ ਸਮਾਗਮ ਵਿੱਚ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅਕਾਦਮਿਕ ਕੋਆਰਡੀਨੇਟਰ ਡਾ. ਨਿਰਪਜੀਤ ਸਿੰਘ, ਅਕਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਬਤ-2025 ਪ੍ਰਦਰਸ਼ਨੀ ਸਫਲਤਾਪੂਰਵਕ ਸੰਪਨ
ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਹੁਨਰ ਦਾ ਜਸ਼ਨ, ਡੀਨ ਨੇ ਜੇਤੂਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ ਲਾਈਫਲੌਂਗ ਲਰਨਿੰਗ ਵਲੋਂ ਕਰਵਾਈ ਗਈ ਤਿੰਨ ਰੋਜ਼ਾ ਪ੍ਰਦਰਸ਼ਨੀ `ਫਬਤ-2025` ਯੂਨੀਵਰਸਿਟੀ ਕੈਂਪਸ ਵਿਖੇ ਸਫਲਤਾਪੂਰਵਕ ਸੰਪਨ ਹੋਈ। ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਰੰਗੋਲੀ, ਨੇਲ ਆਰਟ, ਮਹਿੰਦੀ, ਰਸੋਈ ਅਤੇ ਤਕਨੀਕੀ ਹੁਨਰ ਨਾਲ ਸੰਬੰਧਿਤ ਪੈਂਫਲੈਟ ਤੇ ਬੈਨਰ ਮੇਕਿੰਗ …
Read More »ਵਿਧਾਨ ਸਭਾ ਹਲਕਾ ਉਤਰੀ ਦੇ ਵਿਕਾਸ ਕਾਰਜ਼ਾਂ ‘ਚ ਕੋਈ ਕਮੀ ਨਹੀਂ ਆਉਣ ਦੇਵਾਂਗੇ -ਕਰਮਜੀਤ ਰਿੰਟੂ
ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂੂ ਨੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਭਗਤ ਕਬੀਰ ਜੀ ਮਾਰਗ `ਤੇ ਸੜਕ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ।ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਇਥੋਂ ਸ਼ੁਰੂ ਹੋਵੇਗਾ ਅਤੇ ਅੰਬੇਡਕਰ ਚੌਕ, ਫਤਿਹਗੜ੍ਹ ਚੂੜੀਆਂ ਰੋਡ, ਖੰਡੇ ਵਾਲਾ ਚੌਕ, ਮਜੀਠਾ ਰੋਡ ਤੋਂ ਹੁੰਦਾ ਹੋਇਆ ਮਾਤਾ …
Read More »ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ ਖੁਸ਼ਹਾਲ ਜ਼ਿੰਦਗੀ ਜਿਉਣ ਬਾਰੇ ਈਵੈਂਟ ਕਰਵਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸੰਜੀਵ ਕੁਮਾਰ, ਰਕੇਸ਼ ਕੁਮਾਰ, ਭੀਮ ਸੈਨ ਸੇਵਾਦਾਰ ਰਾਮਬਾਗ ਕਮੇਟੀ ਭੀਖੀ ਅਤੇ ਸੰਸਥਾ ਦੇ ਪ੍ਰਧਾਨ ਡਾਕਟਰ ਗੁਰਤੇਜ ਸਿੰਘ ਚਹਿਲ ਅਤੇ ਸੰਸਥਾ ਦੇ ਸਰਪ੍ਰਸਤ ਮਾਸਟਰ ਬ੍ਰਿਜ ਲਾਲ, ਅਸ਼ੋਕ ਜੈਨ ਅਤੇ ਵਾਈਸ ਪ੍ਰਧਾਨ ਪੁਰਸ਼ੋਤਮ ਕੁਮਾਰ, ਸੁਖਦੇਵ ਸਿੰਘ …
Read More »ਸਾਡੇ ਸਰਹੱਦੀ ਖੇਤਰ ‘ਚ ਲੋਕਾਂ ਨੇ ਸਕੂਲਾਂ ਨੂੰ ਗਰਾਂਟਾਂ ਦੇ ਬੋਰੇ ਮਿਲਦੇ ਪਹਿਲੀ ਵਾਰ ਵੇਖੇ -ਧਾਲੀਵਾਲ
ਪਿੰਡ ਪੈੜੇਵਾਲ, ਦਰਿਆ ਮੂਸਾ, ਨੰਗਲ ਸੋਹਲ ਵਿੱਚ ਕੀਤੇ ਵਿਕਾਸ ਕੰਮਾਂ ਦੇ ਉਦਘਾਟਨ ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦੀ ਪੱਟੀ ਦੇ ਪਿੰਡ ਪੈੜੇਵਾਲ, ਦਰਿਆ ਮੂਸਾ ਅਤੇ ਨੰਗਲ ਸੋਹਲ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ ਕਰਦਿਆਂ ਕਿਹਾ ਕਿ ਸਾਡੇ ਇਸ ਸਰਹੱਦੀ ਖੇਤਰ ਵਿੱਚ ਲੋਕਾਂ ਨੇ ਸਰਕਾਰੀ ਸਕੂਲਾਂ ਨੂੰ ਗਰਾਂਟਾਂ ਦੇ ਬੋਰੇ ਮਿਲਦੇ …
Read More »ਬੀਬੀਕੇ ਡੀਏਵੀ ਕਾਲਜ ਵੁਮੈਨ ਨੇ ਨੌਜਵਾਨਾਂ ਨੂੰ ਵਰਿੰਦਾਵਨ ਦੀ ਅਮੀਰ ਆਈ.ਕੇ.ਐਸ ਵਿਰਾਸਤ ਨਾਲ ਜੋੜਿਆ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੁਆਰਾ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ “ਨੌਜਵਾਨਾਂ ਨੂੰ ਵਰਿੰਦਾਵਨ ਦੀ ਅਮੀਰ ਆਈ.ਕੇ.ਐਸ ਵਿਰਾਸਤ ਨਾਲ ਜੋੜਨਾ” ਵਿਸ਼ੇ `ਤੇ ਇੱਕ ਵਿਸ਼ੇਸ਼ ਇੰਟਰਐਕਟਿਵ ਸੈਸ਼ਨ ਅਤੇ ਪੋਡਕਾਸਟ ਦਾ ਆਯੋਜਨ ਕੀਤਾ ਗਿਆ, ਜੋ ਕਿ ਭਾਰਤੀ ਗਿਆਨ ਪ੍ਰਣਾਲੀਆਂ ਦੇ ਮਿਸ਼ਨ `ਤੇ ਕੇਂਦ੍ਰਿਤ ਸੀ।ਪ੍ਰੋਗਰਾਮ ਵਿੱਚ ਵ੍ਰਿੰਦਾਵਨ ਦੇ ਮਸ਼ਹੂਰ ਸਮੱਗਰੀ ਨਿਰਮਾਤਾ ਸੂਰਜ ਕੌਸ਼ਿਕ, ਸ਼ਰਧਾਲੂ ਹਰਵੰਸ਼ …
Read More »ਡਿਪਟੀ ਕਮਿਸ਼ਨਰ ਦੀ ਸੋਚ ਸਦਕਾ ਸ਼ਹਿਰ ਦੇ 200 ਤੋਂ ਵੱਧ ਨੌਜਵਾਨ ਬਣਨਗੇ ਸਵੈ-ਉਦਮੀ
ਫਿਊਚਰ ਟਾਈਕੁਨਜ਼ ਪ੍ਰੋਗਰਾਮ ਦੀ ਵਰਕਸ਼ਾਪ ਹੋਈ ਮੁਕੰਮਲ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਦੁਆਰਾ ਚਲਾਏ ਜਾ ਰਹੇ ਫਿਊਚਰ ਟਾਈਕੂਨਜ਼ ਪ੍ਰੋਗਰਾਮ ਦੀ ਦੂਜੇ ਦਿਨ ਦੀ ਵਰਕਸ਼ਾਪ ਲਗਭਗ 200 ਤੋਂ ਵੱਧ ਭਾਗੀਦਾਰਾਂ ਦੀ ਹਾਜ਼ਰੀ ਵਿੱਚ ਮੁਕੰਮਲ ਹੋਈ।ਇਸ ਕੜੀ ਵਿੱਚ ਬਤੌਰ ਸਿੱਖਿਆ ਪਾਰਟਨਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਹਰਕਿਰਨਦੀਪ …
Read More »ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ 10ਵੀਂ ਤੇ 10+2 ਦੀਆਂ ਟਾਪਰ ਵਿਦਿਆਰਥਣਾਂ ਨੂੰ ਘਰ ਜਾ ਕੇ ਕੀਤਾ ਸਨਮਾਨਿਤ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੱਖਣੀ ਹਲਕੇ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਦੀਆਂ ਹੋਣਹਾਰ ਵਿਦਿਆਰਥਣਾਂ ਪਰੀ ਅਤੇ ਮਿਹਰਪ੍ਰੀਤ ਕੌਰ ਦੇ ਘਰ ਜਾ ਕੇ ਉਨ੍ਹਾਂ ਦੀ ਉਪਲਬਧੀ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ। ਵਿਦਿਆਰਥਣ ਪਰੀ ਨੇ 10+2 ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਜਿਲ੍ਹੇ ’ਚ ਪਹਿਲਾ ਸਥਾਨ ਅਤੇ ਪੰਜਾਬ ’ਚ ਛੇਵਾਂ …
Read More »ਡੇਂਗੂ ਦੀ ਰੋਕਥਾਮ ਲਈ ਜਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ. ਸੰਜੇ ਕਾਮਰਾ
ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਸੰਜੇ ਕਾਮਰਾ ਦੀ ਅਗਵਾਈ ਵਿੱਚ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਥਾਨਕ ਥਾਨਾ ਸਿਟੀ ਪੁਲਿਸ-1 ਵਿਖੇ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀ ਕੀਤੀ ਗਈ।ਡਾ. ਸੰਜੇ ਕਾਮਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅਧੀਨ ਪੁਲਿਸ ਲਾਈਨ …
Read More »