Thursday, July 10, 2025
Breaking News

ppadmin

ਪੈਨਸ਼ਨਰਜ਼ ਐਸੋਸੀਏਸ਼ਨ ਦੇ ਬਜ਼ੁਰਗ ਪੂਰਨ ਚੰਦ ਜ਼ਿੰਦਲ ਦਾ 100ਵੇਂ ਜਨਮ ਦਿਨ ‘ਤੇ ਵਿਸ਼ੇਸ਼ ਸਨਮਾਨ

ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਤਹਿਸੀਲ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਯੂਨਿਟ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਯੁਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜੀਤ ਸਿੰਘ ਢੀਂਡਸਾ ਸਰਪ੍ਰਸਤ, ਜਗਜੀਤ ਇੰਦਰ ਸਿੰਘ ਚੇਅਰਮੈਨ, ਦਰਸ਼ਨ ਸਿੰਘ ਨੌਰਥ ਸਕੱਤਰ ਜਨਰਲ ਦੀ ਦੇਖ-ਰੇਖ ਹੇਠ ਕੀਤਾ ਗਿਆ।ਅਵਿਨਾਸ਼ ਸ਼ਰਮਾ ਜਨਰਲ ਸਕੱਤਰ ਦੇ ਸਟੇਜ਼ ਸੰਚਾਲਨ ਅਧੀਨ ਸਭ ਤੋਂ ਪਹਿਲਾਂ ਸਾਬਕਾ ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੋਹੀ ਦੇ …

Read More »

ਸ਼ਹੀਦ ਊਧਮ ਸਿੰਘ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇਸਟੀਚਿਊਸ਼ਨਜ਼ ਮਹਿਲਾਂ ਵਿਖੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ‘ਚ ਚੱਲ ਰਹੀ ਸੰਸਥਾ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕਿਟ ਕਮੇਟੀ ਦਿੜ੍ਹਬਾ ਨੇ ਸ਼ਿਰਕਤ ਕੀਤੀ।ਮੁੱਖ ਮਹਿਮਾਨ ਵੱਲੋਂ ਔਰਤ ਦਿਵਸ ਨੂੰ ਸਮਰਪਿਤ ਪ੍ਰੇਰਣਾਦਾਇਕ ਭਾਸ਼ਣ …

Read More »

ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਯਤਨਸ਼ੀਲ ਖਾਲਸਾ ਕਾਲਜ ਗਵਰਨਿੰਗ ਕੌਂਸਲ ਸੁਹਿਰਦ ਸਮਾਜ ਅਤੇ ਦੇਸ਼ ਦੀ ਉਨਤੀ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਨੂੰ ਧਿਆਨ ’ਚ ਰੱਖਦੇ ਹੋਏ ਵਿੱਦਿਅਕ ਸਬੰਧੀ ਅਤਿ ਆਧੁਨਿਕ ਨਾਲ ਭਰਪੂਰ ਸੁਵਿਧਾਵਾਂ ਅਤੇ ਭਵਿੱਖ ਦੇ ਉਲੀਕੇ ਗਏ ਵੱਡੇ ਅਤੇ ਮਹੱਤਵਪੂਰਨ ਪ੍ਰੋਜੈਕਟ ਖਾਲਸਾ …

Read More »

ਸਵਤੰਤਰਤਾ ਸੰਗਰਾਮੀ ਹੰਸ ਰਾਜ ਟੀ.ਐਮ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਘਰੋਟਾ ਨੇ 150ਵਾਂ ਸਥਾਪਨਾ ਦਿਵਸ ਮਨਾਇਆ

ਪਠਾਨਕੋਟ, 8 ਮਾਰਚ (ਪੰਜਾਬ ਪੋਸਟ ਬਿਊਰੋ) – ਸਵਤੰਤਰਤਾ ਸੰਗਰਾਮੀ ਹੰਸ ਰਾਜ ਟੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ ਵਿਖੇ 150ਵਾਂ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਪੰਕਜ ਮਹਾਜਨ ਨੇ ਕੀਤੀ।ਸਮਾਰੋਹ ਵਿੱਚ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਅਤੇ ਰਾਜਸ਼ ਗੁਪਤਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਚੇਅਰਮੈਨ ਠਾਕੁਰ ਮਨੋਹਰ ਸਿੰਘ, …

Read More »

ਡਾ. ਹਰਪ੍ਰੀਤ ਗਿੱਲ ਦੀ ਕਾਵਿ ਪੁਸਤਕ ਦਰਦ-ਏ-ਦਿਲ ਦਾ ਲੋਕ ਅਰਪਿਤ

ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਅੱਖਰ ਸਾਹਿਤ ਅਕੈਡਮੀ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਪ੍ਰਵਾਸੀ ਸ਼ਾਇਰ ਡਾ. ਹਰਪ੍ਰੀਤ ਗਿੱਲ ਦਾ ਪਲੇਠਾ ਕਾਵਿ ਸੰਗ੍ਰਹਿ “ਦਰਦ-ਏ-ਦਿਲ” ਵਿਰਸਾ ਵਿਹਾਰ ਵਿਖੇ ਲੋਕ ਅਰਪਣ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸੂਫੀ ਸ਼ਾਇਰ ਬਖਤਾਵਰ ਸਿੰਘ ਨੇ ਸ਼ਿਰਕਤ ਕੀਤੀ, ਜਦੋਂ ਕਿ ਸਮਾਰੋਹ ਦੀ ਪ੍ਰਧਾਨਗੀ ਅੱਖਰ ਸਾਹਿਤ ਅਕੈਡਮੀ ਦੇ ਪ੍ਰਧਾਨ ਡਾ. ਕਰਨੈਲ ਸ਼ੇਰ ਗਿੱਲ, ਸਰਪ੍ਰਸਤ ਡਾ. …

Read More »

ਡਿਪਟੀ ਕਮਿਸ਼ਨਰ ਨੇ ਨੈਸ਼ਨਲ ਅਵਾਰਡ ਜੇਤੂ ਬੱਚਿਆਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ ਤੇ ਵਿਪਰੋ ਅਰਥੀਅਨ ਨੈਸ਼ਨਲ ਅਵਾਰਡ ਜੇਤੂ ਟੀਮ ਨਾਲ ਮੁਲਾਕਾਤ ਕੀਤੀ ਅਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਦੇ ਨਾਲ ਨਾਲ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਅੰਮ੍ਰਿਤਸਰ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਚਾਂਦਨੀ, ਸੋਨਾਕਸ਼ੀ, ਪ੍ਰਭਜੋਤ ਕੌਰ, ਅਨਮੋਲਦੀਪ ਕੌਰ ਅਤੇ ਦੀਪਿਕਾ ਨੇ …

Read More »

ਭਾਰਤ ਦੇ ਐਸ.ਸੀ ਕਮਿਸ਼ਨ ਚੇਅਰਮੈਨ ਕਿਸ਼ੋਰ ਮਕਵਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਭਾਰਤ ਦੇ ਐਸ.ਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁੱਦੇ ਤੋਂ ਕੀਤਾ ਸੇਵਾ ਮੁਕਤ

ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ  ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਵਟਾਂਦਰੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁੱਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ।ਇਸੇ ਤਰ੍ਹਾਂ ਤਖ਼ਤ …

Read More »

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਰਘੂਜੀਤ ਸਿੰਘ ਵਿਰਕ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁੱਕਤ ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ …

Read More »

ਸ਼ਰੀਫ ਚੱਕ ਅਤੇ ਸੇਰ ਦਾ ਝੂਮਰ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸਾਮਲ

ਪਠਾਨਕੋਟ, 7 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰ ਦੀਆਂ ਨੀਤਿਆਂ ਅਤੇ ਕਾਰਜ਼ਾਂ ਤੋਂ ਖੁਸ਼ ਦੂਸਰੀਆਂ ਪਾਰਟੀਆਂ ਦੇ ਵਰਕਰ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦੇ ਦੋਰੇ ਦੋਰਾਨ ਕੀਤਾ।ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਸੈਲ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਵਰਕਰ …

Read More »