ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 27 ਫਰਵਰੀ ਤੋਂ 6 ਮਾਰਚ ਤੱਕ ਵੱਖ-ਵੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਅਲਿਮਕੋ ਦੀ ਟੀਮ ਵਲੋਂ ਪਹਿਲਾਂ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕਰਦੇ ਹੋਏ ਰਜਿਸਟਰ ਕੀਤਾ …
Read More »ppadmin
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ `ਮਾਤ ਭਾਸ਼ਾ ਤੇ ਆਰਥਿਕ ਵਸੀਲੇ` ਵਿਸ਼ੇ ‘ਤੇ ਹੋਈ ਭਰਵੀਂ ਚਰਚਾ
ਅੰਮ੍ਰਿਤਸਰ, 22 ਫਰਵਰੀ (ਦੀਪ ਦਵਿੰਦਰ ਸਿੰਘ) – ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਜਨਵਾਦੀ ਲੇਖਕ ਸੰਘ ਵਲੋਂ `ਮਾਤ ਭਾਸ਼ਾ ਤੇ ਆਰਥਿਕ ਵਸੀਲੇ` ਵਿਸ਼ੇ ਤਾਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸੰਵਾਦ ਰਚਾਇਆ ਗਿਆ, ਜਿਸ ਵਿੱੱਚ ਬੁਲਾਰਿਆਂ ਰਾਏ ਉਸਾਰੀ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਉਥੋਂ ਦੇ ਲੋਕਾਂ ਦੀ ਜ਼ੁਬਾਨ ਨਾਲ ਜੁੜੀ ਹੁੰਦੀ ਹੈ ਤੇ ਜ਼ੁਬਾਨ ਉਹੀ ਤਰੱਕੀ ਕਰਦੀ ਹੈ, ਜਿਹੜੀ ਕਾਰ …
Read More »ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਨੇ ਸੀ.ਕੇ.ਡੀ ਪ੍ਰਿੰਸੀਪਲਾਂ ਨੂੰ ਡਿਗਰੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ
ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਦੀਵਾਨ ਅਧੀਨ ਚੱਲ ਰਹੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦੀ ਪ੍ਰਿੰਸੀਪਲ ਡਾ. ਯਸ਼ਪ੍ਰੀਤ ਕੌਰ ਵੱਲੋਂ ਪੀ.ਐਚ.ਡੀ (ਮੈਂਟਲ ਹੈਲਥ ਸਾਇੰਸ) ਦੀ ਉਪਾਧੀ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਗਈ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ 18 ਸਾਲ ਦਾ ਅਧਿਆਪਨ ਦਾ ਤਜ਼ਰਬਾ ਰੱਖਣ ਵਾਲੀ ਪ੍ਰਿੰਸੀਪਲ ਯਸ਼ਪ੍ਰੀਤ ਕੌਰ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਰਿਸ਼ੀ ਬੋਧ ਉਤਸਵ ਅਤੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਰਿਸ਼ੀ ਬੋਧ ਉਤਸਵ ਅਤੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਉਣ ਲਈ ਇੱਕ ਸਵੇਰ ਦੀ ਵਿਸ਼ੇਸ਼ ਸਭਾ ਕਰਵਾਈ ਗਈ।ਮਹਾਂਰਿਸ਼ੀ ਦਇਆਨੰਦ ਸਰਸਵਤੀ ਦੀਆਂ ਸਿੱਖਿਆਵਾਂ ਅਤੇ ਵਿਰਾਸਤ ਦਾ ਸਨਮਾਨ ਕਰਦੇ ਹੋਏ ਰਿਸ਼ੀ ਬੋਧ ਉਤਸਵ ਦਾ ਸ਼ੁੱਭ ਅਵਸਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਹੜੇ ਵਿੱਚ ਬੁੱਧੀ ਅਤੇ ਖੁਸ਼ਹਾਲੀ ਲਈ ਬ੍ਰਹਮ …
Read More »ਬਾਬਾ ਪਰਮਜੀਤ ਸਿੰਘ ਹਰੇੜੀ ਵਾਲਿਆਂ ਨੇ ਲੜਕੀ ਦੇ ਵਿਆਹ ‘ਤੇ ਦਿੱਤਾ 1100/- ਰੁਪਏ ਸ਼ਗਨ
ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਨਸ਼ਾ ਮੁਕਤ ਚੇਤਨਾ ਸੰਘ ਦੇ ਜਿਲ੍ਹਾ ਕੋਆਰਡੀਨੇਟਰ ਤੇ ਕੁਦਰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਹਰੇੜੀ ਵਾਲਿਆਂ ਵਲੋਂ ਹਲਕਾ ਦਿੜ੍ਹਬਾ ਦੇ ਪਿੰਡ ਖਨਾਲ ਖੁਰਦ ਵਿਖੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ 1100/- ਰੁਪਏ ਸ਼ਗਨ ਦਿੱਤਾ ਗਿਆ।ਇਸ ਸਮੇਂ ਬਾਬਾ ਜੀ ਦੇ ਨਿੱਜੀ ਸਕੱਤਰ ਤੇ ਨਸ਼ਾ ਮੁਕਤ ਚੇਤਨਾ ਸੰਘ ਜਿਲ੍ਹਾ ਸੰਗਰੂਰ ਦੇ …
Read More »ਡਿਪਟੀ ਕਮਿਸ਼ਨਰ ਨੇ `ਬੇਟੀ ਬਚਾਓ ਬੇਟੀ ਪੜਾਓ` ਸਕੀਮ ਤਹਿਤ ਖਿਡਾਰਨਾਂ ਨੂੰ ਵੰਡੀਆਂ ਖੇਡ ਕਿੱਟਾਂ
ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸਨ ਵਲੋਂ ਧੀਆਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਅਤੇ ਉਨਾਂ ਦੇ ਚੰਗੇ ਪਾਲਣ-ਪੋਸ਼ਣ ਲਈ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਖੇਡ ਵਿਭਾਗ ਸੰਗਰੂਰ ਦੇ ਕੋਚਿੰਗ ਸੈਂਟਰਾਂ ਵਿੱਚ ਵੱਖ-ਵੱਖ ਖੇਡਾਂ ਦਾ …
Read More »ਖਾਲਸਾ ਕਾਲਜ ਵੱਲੋਂ ਸਮਾਜਿਕ ਕੁਰੀਤੀਆਂ ਖਿਲਾਫ਼ ‘ਨੁੱਕੜ ਨਾਟਕ’ ਦਾ ਆਯੋਜਨ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੁਵਾ ਭਲਾਈ ਵਿਭਾਗ, ਜੈਂਡਰ ਚੈਂਪੀਅਨਜ਼ ਕਲੱਬ ਅਤੇ ਰੈੱਡ ਰਿਬਨ ਕਲੱਬ ਵੱਲੋਂ ਮਾਸਟਰ ਲਖਬੀਰ ਸਿੰਘ ਹਾਕੀ ਕਲੱਬ, ਲਹਿਰਕਾ ਦੇ ਸਹਿਯੋਗ ਨਾਲ ਐਚ.ਆਈ.ਵੀ/ਏਡਜ਼, ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਵਾਤਾਵਰਣ ਸੁਰੱਖਿਆ ਅਤੇ ਲਿੰਗ ਸਮਾਨਤਾ ਵਰਗੇ ਮਹੱਤਵਪੂਰਨ ਸਮਾਜਿਕ ਮੁੱਦਿਆਂ ’ਤੇ ‘ਨੁੱਕੜ ਨਾਟਕ’ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ …
Read More »ਖਾਲਸਾ ਕਾਲਜ ਲਾਅ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਕੈਂਪ ਵਿੱਚ 50 ਦੇ ਲਗਭਗ ਵਿਦਿਆਰਥੀਆਂ ਨੇ ਖੂਨਦਾਨ ਕੀਤਾ। ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਦੇ ਐਨ.ਐਸ.ਐਸ ਵਿੰਗ ਵਲੋਂ ਨਾਲੇਜ ਵਿੱਲਾ ਇੰਟੀਗਰੇਟਿਡ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਅੰਮ੍ਰਿਤਸਰ ਤੋਂ ਬਿਕਰਮਜੀਤ ਸਿੰਘ ਅਤੇ ਸਿਵਲ ਹਸਪਤਾਲ …
Read More »ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ …
Read More »ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਪੈਂਡਿੰਗ, ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਦਾ ਮਾਮਲਾ ਵਿਚਾਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵਿੱਚ ਫਿਲਹਾਲ ਉਨ੍ਹਾਂ ਦਾ ਅਸਤੀਫ਼ਾ ਪੈਂਡਿੰਗ ਰੱਖ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਅਸਤੀਫ਼ੇ ਉੱਪਰ …
Read More »