Sunday, July 20, 2025
Breaking News

ppadmin

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ 21 ਜੂਨ 2025 ਨੂੰ “ਇੱਕ ਧਰਤੀ, ਇੱਕ ਸਿਹਤ ਲਈ ਯੋਗ” ਥੀਮ ਦੇ ਅੰਤਰਗਤ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਇਹ ਸਮਾਗਮ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲਾ ਦੇ ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ ਅਤੇ ਇਹ ‘ਯੋਗ ਸੰਗਮ ਪੱਤਰ’ ਮੰਚ ਰਾਹੀਂ ਪ੍ਰਤੀਬਿੰਬਤ ਦੇਸ਼ ਵਿਆਪੀ ਪਹਿਲਕਦਮੀ ਦਾ ਹਿੱਸਾ ਸੀ।ਇਹ ਸਮਾਗਮ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ

ਸ਼ਾਇਰ ਜਸਵਿੰਦਰ, ਬਲਬੀਰ ਪਰਵਾਨਾ, ਡਾ. ਮਨਜਿੰਦਰ ਸਿੰਘ ਅਤੇ ਕਰਮ ਸਿੰਘ ਵਕੀਲ ਦੀ ਚੋਣ ਅੰਮ੍ਰਿਤਸਰ, 25 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਵਲੋਂ ਡੇਢ ਸਾਲਾ ਇਜਲਾਸ ਦੌਰਾਨ ਦਿਤੇ ਜਾਣ ਵਾਲੇ ਬਹੁ ਵੱਕਾਰੀ ਪੁਰਸਕਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਸਭਾ ਦੇ ਦਫਤਰ ਤੋਂ ਜਾਰੀ ਬਿਆਨ ਵਿਚ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, …

Read More »

ਐਨ.ਸੀ.ਸੀ ਗਰੁੱਪ ਹੈਡਕੁਆਰਟਰ ਨੇ ਜੋਸ਼ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਐਨ.ਸੀ.ਸੀ ਗਰੁੱਪ ਹੈਡਕੁਆਰਟਰ ਅੰਮ੍ਰਿਤਸਰ ਵੱਲੋਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਖਾਲਸਾ ਕਾਲਜ ਅੰਮ੍ਰਿਤਸਰ ਦੇ ਫਰੰਟ ਲਾਨ ਵਿੱਚ ਜੋਸ਼ ਨਾਲ ਮਨਾਇਆ ਗਿਆ।ਸਮਾਗਮ ਵਿੱਚ ਅੰਮ੍ਰਿਤਸਰ ਗਰੁੱਪ ਦੀਆਂ ਵੱਖ-ਵੱਖ ਯੂਨਿਟਾਂ ਤੋਂ 1000 ਤੋਂ ਵੱਧ ਐਨ.ਸੀ.ਸੀ ਕੈਡਟਾਂ ਨੇ ਭਾਗ ਲਿਆ, ਜੋ ਕਿ ਇਸ ਦਿਨ ਨੂੰ ਵਿਸ਼ੇਸ਼ ਬਣਾਉਂਦਾ ਹੈ। ਸਭ ਤੋਂ ਪਹਿਲਾਂ ਕੈਡਟਾਂ ਨੇ ਵੱਡੀ ਐਲ.ਈ.ਡੀ ਸਕਰੀਨ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਅੰਤਰਾਸ਼ਟਰੀ ਯੋਗ ਦਿਵਸ ‘ਤੇ ਵਿਦਿਆਰਥੀਆਂ ਨਾਲ ਕੀਤੇ ਯੋਗਾਸਨ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਅੰਤਰਾਸ਼ਟਰੀ ਯੋਗ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।1000 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਯੋਗਾ ਟੀਚਰਾਂ ਨੇ ਭੁਜੰਗਾਸਨ, ਸ਼ਲਭਾਸਨ, ਵਨੂੰ ਆਸਨ, ਤਾੜਾਸਨ, ਅਰਧਚਕ੍ਰਾਸਨ, ਪਚਮੋਤਾਨਾਸਨ, ਤਿਤਲੀ ਆਸਨ, ਵਜ੍ਰਾਸਨ, ਦਫ਼ਡਾਸਨ, ਗੜਾਸਨ, ਕਪਾਲ-ਭਾਤਿ, ਲੋਮ-ਵਿਲੋਮ ਦੇ ਨਾਲ ਸਯਾਨ ਲਗਾਣਾ ਤੇ ਧਾਰਣਾ ਆਦਿ ਕਿਰਿਆਵਾਂ ਵੀ ਕਰਵਾਈਆਂ।ਰੋਜ਼ਾਨਾ …

Read More »

ਆਈ.ਆਈ.ਐਮ ਅੰਮ੍ਰਿਤਸਰ ਤੱਕ ਪਹੁੰਚ ਲਈ ਅੰਮ੍ਰਿਤਸਰ ਈ ਬੱਸਾਂ ਸੁਰੂ ਹੋਣਗੀਆਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅੰਮ੍ਰਿਤਸਰ ਦੀ ਮਾਨਾਂਵਾਲਾ ਸਥਿਤ ਨਵੀਂ ਬਣ ਚੁੱਕੀ ਇਮਾਰਤ ਤੱਕ ਸਟਾਫ ਤੇ ਬੱਚਿਆਂ ਦੀ ਪਹੁੰਚ ਆਸਾਨ ਕਰਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਈ ਬੱਸਾਂ ਦੀ ਸਹੂਲਤ ਛੇਤੀ ਸ਼ੁਰੂ ਕਰਨ ਦਾ ਭਰੋਸਾ ਦਿਵਾਇਆ ਹੈ।ਡਿਪਟੀ ਕਮਿਸ਼ਨਰ ਨੇ ਜਨਰਲ ਮੈਨੇਜਰ ਰੋਡਵੇਜ਼ ਪਰਮਜੀਤ ਸਿੰਘ ਨੂੰ ਕਿਹਾ ਕਿ ਜਦ ਤੱਕ ਈ ਬੱਸਾਂ ਦੀ ਸਹੂਲਤ ਨਹੀਂ ਆਉਂਦੀ …

Read More »

ਵਿਸ਼ਵ ਯੋਗ ਦਿਵਸ `ਤੇ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਦੋ ਦਿਨਾਂ ਯੋਗ ਕੈਂਪ ਦਾ ਆਯੋਜਨ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਵਿਸ਼ਵ ਯੋਗ ਦਿਵਸ ਮੌਕੇ ਅੰਮ੍ਰਿਤਸਰ ਨਗਰ ਨਿਗਮ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਨੇ ਵੱਲਾ ਵਿੱਚ ਨਿਰਮਾਣ ਅਧੀਨ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਪ੍ਰੋਜੈਕਟ `ਤੇ ਕੰਮ ਕਰ ਰਹੇ ਅਧਿਕਾਰੀਆਂ, ਇੰਜੀਨੀਅਰਾਂ ਅਤੇ ਕਰਮਚਾਰੀਆਂ ਲਈ ਦੋ ਦਿਨਾਂ ਯੋਗ ਕੈਂਪ ਦਾ ਆਯੋਜਨ ਕੀਤਾ।ਜਿਸ ਵਿੱਚ ਯੋਗਾ ਟ੍ਰੇਨਰ ਨਿਤਿਨ ਮਦਾਨ ਨੇ ਕੈਂਪ ਵਿੱਚ ਸ਼ਾਮਲ ਲੋਕਾਂ ਨੂੰ ਯੋਗਾ ਬਾਰੇ ਜਾਣਕਾਰੀ ਦਿੱਤੀ ਅਤੇ …

Read More »

ਰਾਮਬਾਗ (ਕੰਪਨੀ ਬਾਗ) ਵਿਖੇ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਯੋਗ ਦਿਵਸ- 2025 ਦੇ ਮੱਦੇਨਜ਼ਰ, ਭਾਰਤੀ ਯੋਗ ਸੰਸਥਾਨ ਵਲੋਂ ਅੰਮ੍ਰਿਤਸਰ ਦੇ ਇਤਿਹਾਸਕ ਰਾਮਬਾਗ (ਕੰਪਨੀ ਬਾਗ) ਵਿਖੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਇਸ ਇਕੱਠ ਵਿੱਚ 1000 ਤੋਂ ਵੱਧ ਸਾਧਕਾਂ ਨੇ ਸ਼ਿਰਕਤ ਕੀਤੀ ਅਤੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ। 11ਵਾਂ ਅੰਤਰਰਾਸ਼ਟਰੀ ਯੋਗ ਦਿਵਸ `ਇੱਕ ਧਰਤੀ, ਇੱਕ ਸਿਹਤ ਲਈ ਯੋਗ` ਦੇ ਨਾਮ `ਤੇ ਮਨਾਇਆ ਗਿਆ।ਜਿਸ …

Read More »

ਸਿਹਤਮੰਦ ਅਤੇ ਖੁਸ਼ਹਾਲ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਕਰੋ – ਸਿਹਤ ਮੰਤਰੀ

ਯੋਗ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਓ- ਵਿਧਾਇਕ ਗੁਪਤਾ ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਸੀ.ਐਮ.ਦੀ ਯੋਗਸ਼ਾਲਾ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹਾ ਆਯੁਰਵੈਦਿਕ ਵਿਭਾਗ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਗਿਆਰਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਵਿਧਾਇਕ ਡਾ: ਅਜੇ ਗੁਪਤਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸਨਰ ਮੇਜਰ ਅਮਿਤ ਸਰੀਨ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਮਨਾਇਆ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਂਦਿਆਂ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼, ਅਤੇ ਐਨ.ਐਸ.ਐਸ ਤੇ ਐਨ.ਸੀ.ਸੀ ਵਲੰਟੀਅਰਾਂ ਨੂੰ ਇਸ ਵਿਸ਼ਵ ਪੱਧਰੀ ਸਮਾਗਮ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲਕਦਮੀ `ਤੇ ਸ਼ੁਰੂ ਹੋਇਆ, ਵਿੱਚ ਸ਼ਾਮਲ ਹੋਣ `ਤੇ ਮਾਣ ਜ਼ਾਹਰ ਕੀਤਾ।ਪ੍ਰੋ. ਕਰਮਜੀਤ ਸਿੰਘ ਨੇ ਇਸ ਸਾਲ ਦੇ ਥੀਮ …

Read More »

ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਯੋਗਾ ਦਿਵਸ ਦਾ ਕੇਂਦਰੀ ਵਿਦਿਆਲਿਆ ਉਭਾਵਾਲ ਵਿੱਚ ਬੜੇ ਜੋਸ਼ ਅਤੇ ਉਤਸ਼ਾਹ ਨਾਲ ਆਯੋਜਨ ਕੀਤਾ ਗਿਆ।ਜਿਸ ਵਿਚ ਵਿਦਿਆਰਥੀ, ਅਧਿਆਪਕ ਅਤੇ ਮਾਪੇ ਸਕੂਲ ਦੇ ਅਹਾਤੇ ਵਿੱਚ ਇਕੱਠੇ ਹੋਏ ਤੇ ਸਭ ਨੇ ਯੋਗ ਅਭਿਆਸ ਕੀਤਾ।01 ਤੋਂ 10ਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਸਕੂਲ ਦੇ ਖੇਡ ਅਧਿਆਪਕ ਦੇ ਦਿਸ਼ਾ ਨਿਰਦੇਸ਼ ਤਹਿਤ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ।ਸਕੂਲ ਦੇ …

Read More »