ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੰਗਠਨ ਸਕੱਤਰ ਅਤੇ ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ …
Read More »ppadmin
ਸ੍ਰੀ ਗੁਰੂ ਹਰਿਕ੍ਰਿਸਨ ਸੀ: ਸੈ: ਸਕੂਲ ਦੇ ਵਿਖੇ ਗਣਿਤ ਦੀ 9S1 ਪ੍ਰਤੀਯੋਗਤਾ ਕਰਵਾਈ ਗਈ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਸਕੂਲ ਦੇ ਪ੍ਰਾਇਮਰੀ ਵਿੰਗ ਵੱਲੋਂ ਪੰਜਵੀਂ ਜਮਾਤ ਦੇ ਵੱਖ-ਵੱਖ ਵਿਦਿਆਰਥੀਆਂ ਵਿਚਕਾਰ ਗਣਿਤ ਵਿਸ਼ੇ ਤੇ ਇੱਕ ਕਵਿਜ਼ ਕਰਵਾਈ ਗਈ। ਇਸ ਵਿੱਚ 9 ਟੀਮਾਂ ਨੇ ਭਾਗ ਲਿਆ। ਇਹ …
Read More »ਇਤਿਹਾਸਿਕ ਇਮਾਰਤਾਂ ਤੇ ਨਮੂਨਿਆਂ ਨੂੰ ਬਚਾਉਣ ਲਈ ਹੰਭਲਾ ਮਾਰਨ ਦੀ ਲੋੜ – ਪ੍ਰੋ: ਬਲਵਿੰਦਰ ਸਿੰਘ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਵਿਰਾਸਤ ਨੂੰ ਸੰਭਾਲਣ ਦੇ ਵਿਸ਼ੇ ‘ਤੇ ਕਰਵਾਏ ਗਏ ਮਹੱਤਵਪੂਰਨ ਸੈਮੀਨਾਰ ‘ਚ ਵਿੱਦਿਅਕ ਮਾਹਿਰਾਂ ਨੇ ਵਿਰਾਸਤ ਨੂੰ ਸੰਭਾਲਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਇਤਿਹਾਸਿਕ ਇਮਾਰਤਾਂ ਤੇ ਨਮੂਨਿਆਂ ਨੂੰ ਬਚਾਉਣ ਲਈ ਸਰਕਾਰਾਂ, ਵਿੱਦਿਅਕ ਅਦਾਰਿਆਂ ਤੇ ਆਮ ਲੋਕਾਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਕਿ ਆਲੋਪ ਰਹੀ ਵਿਰਾਸਤ ਨੂੰ …
Read More »ਅਕਾਲੀ ਵਰਕਰਾ — ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂੱਕਿਆ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਵਾਰਡ ਨੰ. 62 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੋ—ਸਲਰ ਓ.ਪੀ. ਗੱਬਰ ਦੀ ਅਗਵਾਈ ‘ਚ ਅਕਾਲੀ ਵਰਕਰਾ— ਵਲੋਂ ਛੇਹਰਟਾ ਚੋ—ਕ ਵਿੱਖੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕਾ—ਗਰਸ ਸ. ਪ੍ਰਤਾਪ ਸਿੰਘ ਬਾਜਵਾ ਦਾ ਪਿੱਟ ਸਿਆਪਾ ਕਰਕੇ ਪੁਤਲਾ ਫੂੱਕਿਆ ਗਿਆ । ਇਸ ਮੌਕੇ ਅਕਾਲੀ ਵਰਕਰਾਂ ਨੇ ਹੱਥਾਂ ਵਿੱਚ ਤਖ਼ਤੀਆ— ਫੱੜ ਕੇ ਬਾਜਵਾ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ …
Read More »ਯੂਨੀਵਰਸਿਟੀ ‘ਚ ਸਵਾਮੀ ਵਿਵੇਕਾਨੰਦ ਦੀ 150ਵੀਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਵਾਮੀ ਵਿਵੇਕਾਨੰਦ ਦੀ 150ਵੀਂ ਜਨਮ ਸ਼ਨੂੰ ਸਮਰਪਿਤ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਯੂਨੀਵਰਸਿਟੀ ਦੇ ਕਾਨੂੰੰਨ ਵਿਭਾਗ ਦੀ ਦੇਖਰੇਖ ਅਧੀਨ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਚ ਹੋਇਆ। ਸਵਾਮੀ ਵਿਵੇਕਾਨੰਦ ਫਾਊਡੇਸ਼ਨ, ਨਵੀਂ ਦਿੱਲੀ ਦੇ ਸੀਨੀਅਰ ਰਿਸਰਚ ਫੈਲੋ ਡਾ. ਅਨੀਰਭਾਨ ਗਾਗੁਲੀ ਨੇ ਇਹ ਵਿਸੇਭਾਸ਼ਣ ਦਿੱਤਾ। ਵਾਈਸ-ਚਾਂਸਲਰ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ …
Read More »ਖਾਲਸਾ ਕਾਲਜ ‘ਚ ਹੜਤਾਲ ਦਾ ਕੋਈ ਅਸਰ ਨਹੀਂ – ਪ੍ਰਿੰ: ਦਲਜੀਤ ਸਿੰਘ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਨੇ ਜਾਰੀ ਬਿਆਨ ‘ਚ ਕਿਹਾ ਕਿ ਅੱਜ ਕਾਲਜ ‘ਚ ਵਿੱਦਿਅਕ ਪ੍ਰੀਕ੍ਰਿਆ ਨਿਰਵਿਘਨ ਰਹੀਂ ਅਤੇ ਕਲਾਸਾਂ ਆਮ ਦਿਨਾਂ ਵਾਂਗ ਚਲੀ। ਉਨ੍ਹਾਂ ਕਿਹਾ ਕਿ ਕੁੱਝ ਬਾਹਰਲੇ ਅਨਸਰਾਂ ਵੱਲੋਂ ਦਿੱਤੇ ਗਏ 2 ਪੀਰੀਅਡ ਦੀ ਹੜਤਾਲ ਦੇ ਸੱਦੇ ਦਾ ਖਾਲਸਾ ਕਾਲਜ ‘ਤੇ ਕੋਈ ਪ੍ਰਭਾਵ ਨਹੀਂ ਰਿਹਾ। ਡਾ. ਦਲਜੀਤ ਸਿੰਘ ਨੇ ਕਾਲਜ …
Read More »ਅੰਮ੍ਰਿਤਸਰ ਨੂੰ ਸਾਫ਼ ਸੁਥਰਾ ਸ਼ਹਿਰ ਬਨਾਉਣ ਸੰਬੰਧੀ ਹਾਲੈਂਡ ਦੀ ਸਮਾਜ ਸੇਵੀ ਸੰਸਥਾ ਦੀਆਂ ਸਿਫ਼ਾਰਸ਼ਾਂ ਨੂੰ ਜਨਤਕ ਕੀਤਾ ਜਾਵੇ – ਗੁਮਟਾਲਾ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪੰਜਾਬ ਦੇ ਉਪ ਮੁੱਖ-ਮੰਤਰੀਸ੍ਰ. ਸੁਖਬੀਰ ਸਿੰਘ ਬਾਦਲ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਨੂੰ ਸਾਫ਼ ਸੁਥਰਾ ਸ਼ਹਿਰ ਬਣਾਉਣ ਸੰਬੰਧੀ ਹਾਲੈਂਡ (ਜਿਸ ਨੂੰ ਨੀਦਰਲੈਂਡ ਵੀ ਕਿਹਾ ਜਾਂਦਾ ਹੈ) ਦੀ ਸਮਾਜ ਸੇਵੀ ਸੰਸਥਾ ਦੀਆਂ ਸਿਫ਼ਾਰਸ਼ਾਂ ਨੂੰ ਜਨਤਕ ਕੀਤਾ ਜਾਵੇ।ਸ੍ਰੀ ਅੰਮ੍ਰਿਤਸਰ ਸਿੱਖਾਂ ਦਾ …
Read More »ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਸਰਕਾਰੀ ਸਕੂਲ ਮਾਲ ਰੋਡ ਨੂੰ 10 ਲੱਖ ਦੀ ਗਰਾਂਟ ਦਾ ਐਲਾਨ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਮਾਈ ਭਾਗੋ ਸਕੀਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ‘ਸਾਈਕਲ ਵੰਡ ਸਮਾਰੋਹ’ ਮੌਕੇ ਗਿਅਰਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ 1250 ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਸ੍ਰੀ ਅਨਿਲ ਜੋਸ਼ੀ ਵਲੋਂ ਸਾਈਕਲ ਮੁਹੱਈਆ ਕੀਤੇ ਗਏ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਰਹਿਨੁਮਾਈ ਅਧੀਨ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਮੋਕੇ ਸ੍ਰੀ ਅਨਿਲ ਜੋਸ਼ੀ …
Read More »ਟਰੈਫਿਕ ਨਿਯਮਾਂ ਬਾਰੇ ਇੰਟਰਨੈਸ਼ਨਲ ਫਤਿਹ ਅਕੈਡਮੀ ਵਿਖੇ ਵਿਸ਼ੇਸ਼ ਸੈਮੀਨਾਰ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਵੱਧ ਰਹੇ ਸੜਕੀ ਹਾਦਸਿਆ ਨੂੰ ਰੋਕਣ ਲਈ ਟਰੈਫਿਕ ਪੁਲਿਸ ਵੱਲੋ ਚਲਾਈ ਗਈ ਮੁਹਿੰਮ ਦੌਰਾਨ ਟਰੈਫਿਕ ਐਜੂਕੇਸ਼ਨ ਸੈੱਲ ਦੇ ਜਿਲਾ੍ਹ ਅੰਮ੍ਰਿਤਸਰ ਦਿਹਾਤੀ ਦੇ ਇੰਚਾਰਜ ਪ੍ਰਭਦਿਆਲ ਸਿੰਘ ਅਤੇ ਹੈੱਡ ਕਾਂਸਟੇਬਲ ਇੰਦਰਮੋਹਨ ਸਿੰਘ ਵੱਲੋ ਐਸ.ਐਸ.ਪੀ ਮਨਮੋਹਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵੱਖ-ਵੱਖ ਸਕੂਲਾਂ, ਕਾਲਜਾਂ, ਟਰੱਕ ਯੂਨੀਅਨਾਂ, ਆਟੋ ਯੂਨੀਅਨਾਂ ਵਿੱਚ ਟਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦੇਣ ਤਹਿਤ ਇੰਟਰਨੈਸ਼ਨਲ ਫਤਿਹ …
Read More »ਹਜ਼ਾਰਾਂ ਬੱਚਿਆਂ ਨੇ ਕੈਂਸਰ ਅਵੇਅਰਨੈਸ ਮਾਰਚ ਵਿਚ ਕੀਤੀ ਸ਼ਮੂਲੀਅਤ
ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ)- ਸਮਾਜਿਕ ਸਰੋਕਾਰ ਨੂੰ ਮੁੱਖ ਰਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰੋਕੋ ਕੈਂਸਰ ਅਵੈਅਰਨੇਸ ਮਾਰਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ, ਰਿਗਲ ਬਿਲਡਿੰਗ ਕਨਾਟ ਪਲੇਸ, ਬਾਬਾ ਖੜਗ ਸਿੰਘ ਮਾਰਗ ਤੋਂ ਹੁੰਦਾ ਹੋਇਆ ਗੁਰਦੁਆਰਾ ਰਕਾਬ ਗੰਜ ਸਾਹਿਬ ਤਕ ਦਿੱਲੀ ਦੇ ਲਗਭਗ 5,000 ਸਕੂਲੀ ਬੱਚਿਆਂ ਵਲੋਂ ਪੈਦਲ ਯਾਤਰਾ ਕਰਦੇ ਹੋਏ ਕੱਡਿਆ ਗਿਆ। ਇਸ ਮਾਰਚ …
Read More »