ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਬਾਬਾ ਜਵੰਦ ਸਿੰਘ ਦੇ ਜਨਮ ਸਥਾਨ ਨੂੰ ਜਾਂਦੀ ਸੜਕ ਜੋ ਕਿ ਗਹਿਰੀ ਨਰਾਇਣਗੜ੍ਹ ਤੋਂ ਖੁਜਾਲਾ ਵਾਇਆ ਭਗਵਾਂ-ਗਦਲੀ ਨੂੰ ਆਪਸ ਵਿੱਚ ਜੋੜਦੀ ਹੈ, ਨੂੰ 10 ਤੋਂ 16 ਫੁੱਟ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ।ਉਹਨਾਂ ਨੇ ਦੱਸਿਆ ਕਿ ਜਦ ਮੈਂ ਬਾਬਾ ਜਵੰਦ ਸਿੰਘ ਦੇ ਜਨਮ ਸਥਾਨ ਨਤਮਸਤਕ ਹੋਣ ਲਈ …
Read More »ppadmin
ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ
ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ ) – ਬਾਂਸਲ`ਜ ਗਰੁੱਪ ਸੂਲਰ ਘਰਾਟ ਦੀ ਕੀੜੇ ਮਾਰ ਦਵਾਈਆਂ ਦੀ ਕੰਪਨੀ ਕੋਪਲ ਵਲੋਂ ਆਪਣੀ 14ਵੀਂ ਸਲਾਨਾ ਡਿਸਟ੍ਰੀਬਿਊਟਰ ਕਾਨਫਰੰਸ ਦਾ ਆਯੋਜਨ ਸੰਗਰੂਰ ਵਿਖੇ ਕੀਤਾ ਗਿਆ।ਜਿਸ ਵਿੱਚ ਪੰਜਾਬ ਦੇ ਡਿਸਟ੍ਰੀਬਿਊਟਰਾਂ ਨੇ ਸ਼ਮੂਲੀਅਤ ਕੀਤੀ।ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੋਪਲ ਕੰਪਨੀ ਦੇ ਐਮ.ਡੀ ਸੰਜੀਵ ਬਾਂਸਲ ਨੇ ਕਿਸਾਨਾਂ ਅਤੇ ਡੀਲਰਾਂ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਏ ਕੁਆਂਟਮ ਲੀਪ ਆਫ ਫੋਰਮਲ ਵਕੇਬਲਰੀ ਕਿਤਾਬ ਲਾਂਚ
ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਂਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਅਮਿਤ ਅਰੋੜਾ ਵਲੋਂ ਏ ਕੁਆਂਟਮ ਲੀਪ ਆਫ ਫੋਰਮਲ ਵਕੇਬਲਰੀ ਨਾਮਕ ਕਿਤਾਬ ਲਾਂਚ ਕੀਤੀ ਗਈ।ਇਸ ਕਿਤਾਬ ਦੇ ਲੇਖਕ ਅਤੇ ਪ੍ਰਕਾਸ਼ਕ ਅਮਿਤ ਅਰੋੜਾ ਹਨ।ਪੱਤਰਕਾਰਾਂ ਨਾਲ਼ ਗੱਲਬਾਤ ਕਰਦੇ ਅਮਿਤ ਅਰੋੜਾ ਨੇ ਦੱਸਿਆ ਕਿ ਇਹ ਕਿਤਾਬ ਉਨ੍ਹਾਂ 2018 ਤੋਂ ਸ਼ੁਰੂ ਕੀਤੀ ਸੀ ਅਤੇ ਇਸ ਕਿਤਾਬ ਸਬੰਧੀ ਕੋਈ …
Read More »ਐਸ.ਏ.ਐਸ ਚੀਮਾ ਦੇ ਵਿਦਿਆਰਥੀ ਅਰਸ਼ ਨੇ ਸ਼ੂਟਿੰਗ ਚੈਂਪੀਅਨਸ਼ਿਪ ‘ਚ ਚਮਕਾਇਆ ਸਕੂਲ ਦਾ ਨਾਮ
ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀ ਅਰਸ਼ ਗੋਇਲ ਨੇ ਭੋਪਾਲ ਵਿਖੇ 68ਵੀਆਂ ਐਸ.ਜੀ.ਐਫ.ਆਈ ਨੈਸ਼ਨਲ ਖੇਡਾਂ (ਅੰਡਰ 19) ਵਿੱਚ ਆਯੋਜਿਤ ਅੰਡਰ-19 ਪੀਪ ਸਾਈਟ ਰਾਈਫਲ ਟੀਮ ਈਵੈਂਟ ਵਿੱਚ ਅਪਣੀ ਟੀਮ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ, 416 ਦੇ ਸ਼ਾਨਦਾਰ ਯੋਗਦਾਨ ਸਕੋਰ ਨਾਲ, ਅਰਸ਼ ਨੇ ਨਾ ਸਿਰਫ ਆਪਣੀ ਟੀਮ ਨੂੰ ਸ਼ਿਖਰ ਤੱਕ ਪਹੁੰਚਾਇਆ ਬਲਕਿ ਪੰਜਾਬ …
Read More »ਪਰਿਵਾਰਕ ਮਿਲਣੀ ਸਮਾਗਮ ਮੌਕੇ ਜਾਦੂ ਸ਼ੋਅ ਕਰਵਾਇਆ
ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਅਫਸਰ ਕਲੋਨੀ ਪਾਰਕ ਵਿਖੇ ਪਾਰਕ ਦੀ ਚੌਥੀ ਵਰ੍ਹੇਗੰਢ ਤੇ ਨਵੇਂ ਸਾਲ ਦੀ ਖੁਸ਼ੀ ਵਿੱਚ ਪਰਿਵਾਰਕ ਮਿਲਣੀ ਸਮਾਗਮ ਕੀਤਾ ਗਿਆ।ਇਸ ਦੇ ਮੁੱਖ ਮਹਿਮਾਨ ਡਾਕਟਰ ਓਮ ਪ੍ਰਕਾਸ਼ ਖੰਗਵਾਲ ਸਨ।ਪਾਰਕ ਵੈਲਫੇਅਰ ਕਮੇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ ਨੇ ਇਸ ਵਿੱਚ ਸ਼ਾਮਲ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਦਾ ਉਦੇਸ਼ ਭਾਈਚਾਰਕ ਸਾਂਝ ਨੂੰ ਪੱਕੀ ਕਰਨਾ, ਆਪਸੀ …
Read More »ਵਿਲੀਅਮ ਕੈਰੀ ਯੂਨੀਵਰਸਿਟੀ ਮੇਘਾਲਿਆ ਦੇ 22 ਵਿਦਿਆਰਥੀਆਂ ਤੇ 2 ਅਧਿਆਪਕਾਂ ਵਲੋਂ ਪਿੰਗਲਵਾੜਾ ਦਾ ਦੌਰਾ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਅੰਮ੍ਰਿਤਸਰ ਅਤੇ ਮਾਨਾਂਵਾਲਾ ਬ੍ਰਾਂਚ ਵਿਖੇ ਵਿਲੀਅਮ ਕੈਰੀ ਯੂਨੀਵਰਸਿਟੀ ਮੇਘਾਲਿਆ ਦੇ ਮਾਸਟਰ ਆਫ ਸੋਸ਼ਲ ਵਰਕ ਦੇ 22 ਵਿਦਿਆਰਥੀਆਂ ਤੇ 2 ਅਧਿਆਪਕਾਂ ਨੇ ਦੌਰਾ ਕੀਤਾ।ਉਹਨਾਂ ਨੇ ਦੱਸਿਆ ਕਿ ਪਿੰਗਲਵਾੜਾ ਸੰਸਥਾ ਦੇ ਇਲਾਵਾ ਉਨ੍ਹਾਂ ਦੇ ਕਾਲਜ ਵੱਲੋਂ ਹੋਰ ਵੀ ਕਈ ਸੰਸਥਾਵਾਂ ਦਾ ਦੌਰਾ ਕੀਤਾ ਗਿਆ ਹੈ।ਪਰ ਇਹੋ ਜਿਹੀ ਮਾਨਵਤਾ ਦੀ ਸੇਵਾ ਦੀ ਲਗਨ ਕਿਸੇ ਹੋਰ …
Read More »ਜਨਮ ਦਿਨ ਮੁਬਾਰਕ – ਅਗਮਜੋਤ ਸਿੰਘ ਸੰਧੂ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੰਦੀਪ ਸਿੰਘ ਸੰਧੂ ਪਿਤਾ ਅਤੇ ਮਾਤਾ ਭੁਪਿੰਦਰ ਕੌਰ ਸੰਧੂ ਵਾਸੀ ਪਿੰਡ ਲੁੱਧੜ ਜਿਲ੍ਹਾ ਅੰਮ੍ਰਿਤਸਰ ਵਲੋਂ ਹੋਣਹਾਰ ਬੇਟੇ ਅਗਮਜੋਤ ਸਿੰਘ ਸੰਧੂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬ ਇਲੈਕਸ਼ਨ ਕੁਇਜ਼ 19 ਤੇ 24 ਜਨਵਰੀ ਨੂੰ-ਡਿਪਟੀ ਕਮਿਸ਼ਨਰ
ਪਠਾਨਕੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਅਦਿੱਤਿਆ ਉਪਲ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਹਿੱਤ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ 15ਵਾਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪੰਜਾਬ ਇਲੈਕਸ਼ਨ ਕੁਇਜ਼-2025 ਤਹਿਤ 19 ਜਨਵਰੀ 2025 (ਦਿਨ ਐਤਵਾਰ) ਨੂੰ ਆਨਲਾਈਨ ਅਤੇ 24 …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਉਤਸ਼ਾਹ ਨਾਲ ਮਨਾਈ ਲੋਹੜੀ
ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਲੋਹੜੀ ਦਾ ਪਾਵਨ ਤਿਓਹਾਰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਮਨਾਇਆ ਗਿਆ।ਪ੍ਰਿੰਸੀਪਲ ਡਾ. ਗੁਪਤਾ ਨੇ ਸਭ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਲੋਹੜੀ ਮੌਸਮ ਦੇ ਪਰਿਵਰਤਨ ਕਾ ਸੰਦੇਸ਼ ਦੇਂਦਾ ਹੈ।ਪੋਹ ਦੀ ਸਰਦੀ ਉਪਰੰਤ ਮਾਘੀ ‘ਚ ਸੂਰਜ਼ ਧਰਤੀ ਦੇ ਪ੍ਰਾਣੀਆਂ ਨੂੰ ਸ਼ੀਤ ਲਹਿਰ ਤੋਂ ਮੁਕਤੀ ਮਿਲਦੀ ਹੈ।ਮਕਰ ਸੰਕਰਾਤੀ …
Read More »ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 11 ਜਨਵਰੀ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਦੇ ਵਿਹੜੇ ਵਿੱਚ ਅੰਮ੍ਰਿਤਸਰ ਵਲੋਂ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਵਿਰਸਾ ਵਿਹਾਰ ਸੁਸਾਇਟੀ ਵਲੋਂ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜ਼ਾ ਕੀਤਾ ਅਤੇ ਸਥਾਨਕ ਅਤੇ ਨੌਜੁਆਨ ਕਲਾਕਾਰਾਂ ਨੇ ਲੋਹੜੀ ਦੇ ਗੀਤ ਗਾ ਕੇ ਪ੍ਰੋਗਰਾਮ ਨੂੰ …
Read More »