ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਘੋੜੇਨਾਂਵ ਦੇ ਨੌਜਵਾਨਾਂ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਆੜ੍ਹਤੀਆ ਐਸੋਸੀਏਸ਼ਨ ਦੇ ਵਾਇਸ ਪ੍ਰਧਾਨ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਰਾਕੇਸ਼ ਗਰਗ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਭਰਜਾਈ ਸ਼੍ਰੀਮਤੀ ਕਾਂਤਾ ਗੋਇਲ ਪ੍ਰਧਾਨ ਨਗਰ ਕੌਂਸਲ ਨੇ ਹਾਜ਼ਰੀ ਲਗਵਾਈ।ਮੁੱਖ …
Read More »ppadmin
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਬਚਾਉਣਗੇ ਪੰਛੀਆਂ ਦੀ ਜਾਨ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ)- ਚਾਈਨੀਜ਼ ਡੋਰ ਪੰਛੀਆਂ ਦੀ ਜਾਨ ਲੈ ਰਹੀ ਹੈ।ਹਜ਼ਾਰਾਂ ਪੰਛੀ ਇਸ ਡੋਰ ਕਰਕੇ ਤੜਫ-ਤੜਫ ਕੇ ਮਰ ਰਹੇ ਹਨ।ਉਨ੍ਹਾਂ ਦੀ ਜਾਨ ਬਚਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਪਣੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਉਹ ਨਾ ਤਾਂ ਖੁਦ ਇਸ ਕਾਤਲ ਡੋਰ ਦੀ ਵਰਤੋਂ ਕਰਨ ਅਤੇ ਨਾ ਹੀ ਕਿਸੇ ਨੂੰ ਕਰਨ ਦੇਣ।ਉਹ ਕੁਦਰਤ ਦੇ ਜੀਵਾਂ ਨੂੰ ਬਚਾਉਣ …
Read More »ਆਜ਼ਾਦੀ ਘੁਲਾਟੀਆਂ ਦੇ ਉਤਰਾਅਧਿਕਾਰੀਆਂ ਨੂੰ ਵਾਰਸ ਸਰਟੀਫਿਕੇਟ ਸਮੇਂ ਸਿਰ ਜਾਰੀ ਕੀਤੇ ਜਾਣਗੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਉੱਤਰਾਧਿਕਾਰੀ ਸਬੰਧੀ ਵਾਰਸ ਸਰਟੀਫਿਕੇਟ ਬਣਨ ਲਈ ਲੱਗ ਰਹੇ ਸਮੇਂ ਨੂੰ ਦੋ ਮਹੀਨਿਆਂ ਤੱਕ ਪੂਰਾ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਉਕਤ ਸਰਟੀਫਿਕੇਟ ਸਮੇਂ ਸਿਰ ਜਾਰੀ ਕਰਨੇ ਯਕੀਨੀ ਬਣਾਏ ਜਾਣ।ਉਹਨਾਂ ਨੇ ਇਸ ਸਬੰਧੀ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੂੰ ਨੋਡਲ ਅਧਿਕਾਰੀ ਲਗਾਉਂਦੇ ਕਿਹਾ ਕਿ …
Read More »ਯੋਗਤਾ ਮਿਤੀ 01.01.2025 ਦੇ ਅਧਾਰ ‘ਤੇ ਕੀਤੀ ਗਈ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਅੱਜ ਮਿਤੀ 07.01.2025 ਨੂੰ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ।ਵਧੀਕ ਜਿਲ੍ਹਾ ਚੋਣ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਜੋਤੀ ਬਾਲਾ ਮੱਟੂ ਪੀ.ਸੀ.ਐਸ ਵਲੋਂ ਜਿਲ੍ਹੇ ਦੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ।ਉਹਨਾ ਦੱਸਿਆ ਕਿ ਜਿਲ੍ਹੇ ਵਿੱਚ ਪੈਂਦੇ …
Read More »ਰੀਗੋ ਬ੍ਰਿਜ ਦੀ ਉਸਾਰੀ ਲਈ ਪੀ.ਐਸ.ਪੀ.ਸੀ.ਐਲ ਤਿੰਨ ਦਿਨਾਂ ਵਿੱਚ ਕਰੇਗਾ ਲਾਈਨਾਂ ਕਲੀਅਰ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਰੀਗੋ ਬ੍ਰਿਜ਼ ਦੀ ਉਸਾਰੀ ਨੂੰ ਲੈ ਕੇ ਚੱਲ ਰਹੀ ਢਿੱਲ ਮੱਠ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਨਾਲ ਸੰਬੰਧਿਤ ਵਿਭਾਗਾਂ ਦੀ ਕੀਤੀ ਉਚ ਪਧਰੀ ਮੀਟਿੰਗ ਵਿੱਚ ਹਦਾਇਤ ਕੀਤੀ ਕਿ ਜਿਸ ਵੀ ਵਿਭਾਗ ਦਾ ਕੋਈ ਕੰਮ ਇਸ ਪੁੱਲ ਦੀ ਉਸਾਰੀ ਵਿੱਚ ਰੁਕਾਵਟ ਬਣ ਰਿਹਾ ਹੈ, ਉਸ ਨੂੰ ਛੇਤੀ ਤੋਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ-ਕਮ-ਸਟੱਡੀ ਕੈਂਪ ਸਮਾਪਤ
ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਅਧੀਨ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਦੇ ਸਮਾਪਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ, ਜਿਸ ਵਿੱਚ ਦੇਸ਼ ਦੀ ਸੇਵਾ ਵਿੱਚ ਉਤਮਤਾ ਦੀ ਵਿਰਾਸਤ ਦਾ ਸਨਮਾਨ ਕੀਤਾ ਗਿਆ। …
Read More »ਆਮ ਆਦਮੀ ਪਾਰਟੀ `ਚ ਸ਼ਾਮਲ ਹੋਏ 4 ਆਜ਼ਾਦ ਕੌਂਸਲਰ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਨਗਰ ਨਿਗਮ `ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ, ਜਦ ਇਥੋਂ ਚਾਰ ਆਜ਼ਾਦ ਕੌਂਸਲਰ ਸੀਨੀਅਰ ਆਗੂਆਂ ਦੀ ਹਾਜ਼ਰੀ ‘ਚ ‘ਆਪ’ ਵਿੱਚ ਸ਼ਾਮਲ ਹੋ ਗਏ।ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ …
Read More »ਸਮਾਜਸੇਵੀ ਜਸਵਿੰਦਰ ਚੋਪੜਾ ਨੂੰ ਸਦਮਾ, ਪਿਤਾ ਦਾ ਦੇਹਾਂਤ
ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਭਵਾਨੀਗੜ੍ਹ ਤੋਂ ਉੱਘੇ ਸਮਾਜਸੇਵੀ ਜਸਵਿੰਦਰ ਸਿੰਘ ਚੋਪੜਾ ਨੂੰ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੇ ਪਿਤਾ ਰਾਮਦਾਸ ਸਿੰਘ ਚੋਪੜਾ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਜਸਵਿੰਦਰ ਚੋਪੜਾ ਨੇ ਦੱਸਿਆ ਕਿ 85 ਵਰਿਆਂ ਦੇ ਉਨ੍ਹਾਂ ਦੇ ਪਿਤਾ ਰੱਬ ਨੂੰ ਮੰਨਣ ਵਾਲੇ ਧਾਰਮਿਕ ਖਿਆਲਾਂ ਦੇ ਸਮਾਜਸੇਵੀ ਇਨਸਾਨ ਸਨ।ਉਨ੍ਹਾਂ ਨੇ ਦੱਸਿਆ …
Read More »ਦਰਬਾਰਾ ਸਿੰਘ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡੀ ਕੇਹਰ ਸਿੰਘ ਵਾਲੀ ਦੇ ਇਕਾਈ ਪ੍ਰਧਾਨ ਦਰਬਾਰਾ ਸਿੰਘ ਔਜਲਾ ਪੁੱਤਰ ਕੇਹਰ ਸਿੰਘ ਔਜਲਾ ਦਾ ਕੈਂਸਰ ਦੀ ਭਿਆਨਕ ਬਿਮਾਰੀ ਕਾਰਨ ਦੇਹਾਂਤ ਹੋ ਗਿਆ।ਉਹਨਾਂ ਦੇ ਪੋਤਰੇ ਅਜਾਇਬ ਸਿੰਘ ਔਜਲਾ ਅਤੇ ਪੰਚਾਇਤ ਮੈਂਬਰ ਕੇਸਰ ਸਿੰਘ ਔਜਲਾ ਨੇ ਦੱਸਿਆ ਕਿ ਦਰਬਾਰਾ ਸਿੰਘ ਦੇ ਦੇਹਾਂਤ ਕਾਰਨ ਸਮੁੱਚੇ ਹਲਕੇ ਨੂੰ ਬਹੁਤ ਘਾਟਾ ਪਿਆ ਹੈ, …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 358ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ …
Read More »