Friday, May 17, 2024

ਵਰ੍ਹੇਗੰਢ ਮੁਬਾਰਕ

25ਵੀਂ ਵਰ੍ਹੇਗੰਢ ਮੁਬਾਰਕ – ਸਚਿਨ ਦੀਪ ਜ਼ਿੰਦਲ ਅਤੇ ਸ਼੍ਰੀਮਤੀ ਮਧੂ ਜ਼ਿੰਦਲ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਚਿਨ ਦੀਪ ਜ਼ਿੰਦਲ ਅਤੇ ਸ਼੍ਰੀਮਤੀ ਮਧੂ ਜ਼ਿੰਦਲ ਵਾਸੀ ਸਨਾਮ ਊਧਮ ਸਿੰਘ ਵਾਲਾ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਚੌਥੀ ਵਰ੍ਹੇਗੰਢ ਮੁਬਾਰਕ – ਪੱਤਰਕਾਰ ਹਰਜਿੰਦਰ ਸਿੰਘ ਦੁੱਗਾਂ ਅਤੇ ਖੁਸ਼ੀ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਪੱਤਰਕਾਰ ਹਰਜਿੰਦਰ ਸਿੰਘ ਦੁੱਗਾਂ ਅਤੇ ਖੁਸ਼ੀ ਵਾਸੀ ਪ੍ਰੀਤ ਨਗਰ ਸੰਗਰੂਰ ਨੇ ਆਪਣੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਤੀਜੀ ਵਰ੍ਹੇਗੰਢ ਮੁਬਾਰਕ – ਮਨਿੰਦਰ ਸਿੰਘ ਨਾਗੀ ਅਤੇ ਮਨਦੀਪ ਕੋਰ ਨਾਗੀ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਮਨਿੰਦਰ ਸਿੰਘ ਨਾਗੀ ਅਤੇ ਮਨਦੀਪ ਕੋਰ ਨਾਗੀ ਵਾਸੀ ਜੱਬੋਵਾਲ ਨੇ ਆਪਣੇ ਵਿਆਹ ਦੀ ਤੀਜੀ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 50ਵੀਂ ਵਰ੍ਹੇਗੰਢ ਮੁਬਾਰਕ- ਮਨਜੀਤ ਸਿੰਘ ਸੌਂਦ ਅਤੇ ਸ੍ਰੀਮਤੀ ਗੁਰਚਰਨ ਕੌਰ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਮਨਜੀਤ ਸਿੰਘ ਸੌਂਦ ਅਤੇ ਸ੍ਰੀਮਤੀ ਗੁਰਚਰਨ ਕੌਰ ਵਾਸੀ ਟਾਂਗਰਾ ਜਿਲ੍ਹਾ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 50ਵੀਂ (ਗੋਲਡਨ ਜੁਬਲੀ) ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਸੁਖਵੀਰ ਸਿੰਘ ਬਲਾਕ ਸੰਮਤੀ ਮੈਂਬਰ ਤੇ ਰਾਜਵੀਰ ਕੌਰ

ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਸੁਖਵੀਰ ਸਿੰਘ ਬਲਾਕ ਸੰਮਤੀ ਮੈਂਬਰ ਤੇ ਰਾਜਵੀਰ ਕੌਰ ਵਾਸੀ ਸ਼ਾਹਪੁਰ ਕਲਾਂ (ਸੰਗਰੂਰ) ਨੇ ਆਪਣੇ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਪਰਮਜੀਤ ਸਿੰਘ ਲੱਡਾ ਅਤੇ ਕਿਰਨਜੀਤ ਕੌਰ ਲੱਡਾ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਪਰਮਜੀਤ ਸਿੰਘ ਲੱਡਾ ਅਤੇ ਕਿਰਨਜੀਤ ਕੌਰ ਲੱਡਾ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 39ਵੀਂ ਵਰ੍ਹੇਗੰਢ ਮੁਬਾਰਕ – ਰਜਿੰਦਰ ਸਿੰਘ ਸਾਂਘਾ ਤੇ ਸ਼੍ਰੀਮਤੀ ਗੁਨੀਤਾ ਸਾਂਘਾ

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਰਜਿੰਦਰ ਸਿੰਘ ਸਾਂਘਾ ਤੇ ਸ਼੍ਰੀਮਤੀ ਗੁਨੀਤਾ ਸਾਂਘਾ ਵਾਸੀ ਤਰਨ ਤਾਰਨ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 39ਵੀਂ ਵਰ੍ਹੇਗੰਢ ਮਨਾਈ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੋਰ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।

Read More »