Friday, March 14, 2025
Breaking News

ਵਰ੍ਹੇਗੰਢ ਮੁਬਾਰਕ

ਵਿਆਹ ਦੀ 21ਵੀਂ ਵਰ੍ਹੇਗੰਢ ਮੁਬਾਰਕ – ਇੰਦਰਜੀਤ ਸਿੰਘ ਕੰਗ ਅਤੇ ਰਾਜਿੰਦਰ ਕੌਰ ਕੰਗ

ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਕੰਗ) – ਸਥਾਨਕ ਕੋਟਲਾ ਸਮਸ਼ਪੁਰ ਵਾਸੀ ਇੰਦਰਜੀਤ ਸਿੰਘ ਕੰਗ ਅਤੇ ਰਾਜਿੰਦਰ ਕੌਰ ਕੰਗ ਨੇ ਵਿਆਹ ਦੀ 21ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਰਤਨ ਦੇਵ ਵਰਮਾ ਅਤੇ ਅਮਿਤਾ ਵਰਮਾ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਵਾਸੀ ਰਤਨ ਦੇਵ ਵਰਮਾ ਅਤੇ ਅਮਿਤਾ ਵਰਮਾ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 9ਵੀਂ ਵਰ੍ਹੇਗੰਢ ਮੁਬਾਰਕ – ਮੱਖਣ ਸਿੰਘ ਸ਼ਾਹਪੁਰ ਅਤੇ ਅਮਨਦੀਪ ਕੌਰ

ਲੌਂਗੋਵਾਲ, 28 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਾਹਪੁਰ ਕਲਾਂ ਸੰਗਰੂਰ ਵਾਸੀ ਮੱਖਣ ਸਿੰਘ ਸ਼ਾਹਪੁਰ ਅਤੇ ਅਮਨਦੀਪ ਕੌਰ ਨੇ ਵਿਆਹ ਦੀ 9ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਮੁੱਕੇਬਾਜ਼ ਕੋਚ ਬਲਜਿੰਦਰ ਸਿੰਘ ਤੇ ਬਲਜਿੰਦਰ ਕੌਰ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਸੰਧੂ) – ਪ੍ਰਸਿੱਧ ਮੁੱਕੇਬਾਜ਼ ਕੋਚ ਬਲਜਿੰਦਰ ਸਿੰਘ ਤੇ ਬਲਜਿੰਦਰ ਕੌਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।

Read More »

ਸ਼ੁਭ ਵਿਆਹ ਦੀਆਂ ਮੁਬਾਰਕਾਂ – ਦਿਲਾਵਰ ਸਿੰਘ ਗਿੱਲ ਤੇ ਰਾਬੀਆ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੰਧੂ) – ਅੰਮ੍ਰਿਤਸਰ ਦੇ ਦਿਲਾਵਰ ਸਿੰਘ ਗਿੱਲ ਤੇ ਰਾਬੀਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ੁਭ ਵਿਆਹ ਦੀਆਂ ਮੁਬਾਰਕਾਂ।

Read More »

ਵਿਆਹ ਦੀ 9ਵੀਂ ਵਰ੍ਹੇਗੰਢ ਮੁਬਾਰਕ – ਗੁਰਸੇਵਕ ਸਿੰਘ ਅਤੇ ਸਤਵੀਰ ਕੌਰ

ਲੌਂਗੋਵਾਲ, 21 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਦੀ ਪੱਤੀ ਸੁਨਾਮੀ ਵਾਸੀ ਗੁਰਸੇਵਕ ਸਿੰਘ ਅਤੇ ਸਤਵੀਰ ਕੌਰ ਨੇ ਵਿਆਹ ਦੀ 9ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਮਨਪ੍ਰੀਤ ਸਿੰਘ ਤੇ ਰੁਪਿੰਦਰ ਕੌਰ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪਿੰਡ ਜੌਂਸ ਵਾਸੀ ਮਨਪ੍ਰੀਤ ਸਿੰਘ ਤੇ ਰੁਪਿੰਦਰ ਕੌਰ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਲਖਵਿੰਦਰ ਸਿੰਘ ਤੇ ਰਮਨਦੀਪ ਕੌਰ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਲਖਵਿੰਦਰ ਸਿੰਘ ਤੇ ਰਮਨਦੀਪ ਕੌਰ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਵਰਿੰਦਰਪਾਲ ਸਿੰਘ ਤੇ ਸਤਿੰਦਰ ਕੌਰ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਵਰਿੰਦਰਪਾਲ ਸਿੰਘ ਅਤੇ ਸਤਿੰਦਰ ਕੌਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।

Read More »