Wednesday, November 29, 2023

ਵਰ੍ਹੇਗੰਢ ਮੁਬਾਰਕ

ਵਿਆਹ ਦੀ ਤੀਸਰੀ ਵਰੇਗੰਢ ਮੁਬਾਰਕ – ਲਖਵਿੰਦਰ ਸਿੰਘ ਭਾਲ ਤੇ ਗਗਨਦੀਪ ਕੌਰ ਭਾਲ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ)- ਲਖਵਿੰਦਰ ਸਿੰਘ ਭਾਲ ਤੇ ਸ੍ਰੀਮਤੀ ਗਗਨਦੀਪ ਕੌਰ ਭਾਲ ਵਾਸੀ ਲੌਂਗੋਵਾਲ ਜਿਲ੍ਹਾ ਸੰਗਰੂਰ ਨੇ ਵਿਆਹ ਦੀ ਤੀਸਰੀ ਵਰੇਗੰਢ ਮਨਾਈ।

Read More »

ਵਿਆਹ ਦੀ 8ਵੀਂ ਵਰ੍ਹੇਗੰਢ ਮੁਬਾਰਕ – ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਖੁਰਮਣੀਆਂ) – ਪਿੰਡ ਲੁੱਧੜ ਜਿਲ੍ਹਾ ਅੰਮ੍ਰਿਤਸਰ ਵਾਸੀ ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਪੰਜਵੀਂ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਬਿੰਦਰਾ ਅਤੇ ਗਰੂਸ਼ਾ ਬਿੰਦਰਾ

ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਾਸੀ ਗੁਰਪ੍ਰੀਤ ਸਿੰਘ ਬਿੰਦਰਾ ਅਤੇ ਸਰਦਾਰਨੀ ਗਰੂਸ਼ਾ ਬਿੰਦਰਾ ਨੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 32ਵੀਂ ਵਰ੍ਹੇਗੰਢ ਮੁਬਾਰਕ – ਦਲਬੀਰ ਸਿੰਘ ਲਹੁਕਾ ਅਤੇ ਸ੍ਰੀਮਤੀ ਦਲਬੀਰ ਕੌਰ

ਅੰਮ੍ਰਿਤਸਰ, 2 ਜੁਲਾਈ (ਖੁਰਮਣੀਆਂ) – ਦਲਬੀਰ ਸਿੰਘ ਲਹੁਕਾ ਅਤੇ ਸ੍ਰੀਮਤੀ ਦਲਬੀਰ ਕੌਰ (ਸੇਵਾ ਮੁਕਤ ਪ੍ਰਿੰਸੀਪਲ) ਵਾਸੀ ਜਾਪਾਨੀ ਮਿੱਲ ਛੇਹਰਟਾ ਨੇ ਆਪਣੇ ਵਿਆਹ ਦੀ 32ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਪਹਿਲੀ ਵਰੇਗੰਢ ਮੁਬਾਰਕ – ਬਲਜੀਤ ਸਿੰਘ ਅਤੇ ਮਨਪ੍ਰੀਤ ਕੌਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਬਲਜੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।

Read More »