Wednesday, November 29, 2023

ਵਰ੍ਹੇਗੰਢ ਮੁਬਾਰਕ

ਵਿਆਹ ਦੀ ਤੀਜ਼ੀ ਵਰ੍ਹੇਗੰਢ ਮਨਾਈ – ਦਲੇਰ ਸਿੰਘ ਤੇ ਰੁਪਿੰਦਰ ਕੌਰ

ਅੰਮ੍ਰਿਤਸਰ, 3 ਫਰਵਰੀ (ਖੁਰਮਣੀਆਂ) – ਸਥਾਨਕ ਨਿਊ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਾਸੀ ਦਲੇਰ ਸਿੰਘ ਤੇ ਰੁਪਿੰਦਰ ਕੌਰ ਨੇ ਵਿਆਹ ਦੀ ਤੀਜ਼ੀ ਵਰ੍ਹੇਗੰਢ ਮਨਾਈ।

Read More »

ਵਿਆਹ ਦੀ ਤੀਜ਼ੀ ਵਰ੍ਹੇਗੰਢ ਮੁਬਾਰਕ – ਮਨਪ੍ਰੀਤ ਸਿੰਘ ਅਤੇ ਰੁਪਿੰਦਰ ਕੌਰ

ਅੰਮ੍ਰਿਤਸਰ, 18 ਜਨਵਰੀ (ਖੁਰਮਣੀਆਂ) – ਸਥਾਨਕ ਖਾਲਸਾ ਕਾਲਜ਼ ਦੇ ਅਧਿਆਪਕ ਮਨਪ੍ਰੀਤ ਸਿੰਘ ਅਤੇ ਰੁਪਿੰਦਰ ਕੌਰ ਨੇ ਵਿਆਹ ਦੀ ਤੀਜ਼ੀ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 16ਵੀਂ ਵਰ੍ਹੇਗੰਢ ਮੁਬਾਰਕ- ਨਿਗਮ ਖਾਨ ਅਤੇ ਫਿਰੋਜ਼ਾ ਬੇਗਮ

ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਨਿਗਮ ਖਾਨ ਅਤੇ ਫਿਰੋਜ਼ਾ ਬੇਗਮ ਵਾਸੀ ਲੌਂਗੋਵਾਲ (ਸੰਗਰੂਰ) ਨੇ ਆਪਣੇ ਵਿਆਹ ਦੀ 16ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 34ਵੀਂ ਵਰ੍ਹੇਗੰਢ ਮੁਬਾਰਕ – ਪਲਵਿੰਦਰ ਸਿੰਘ ਅਤੇ ਤਰਲੋਚਨ ਕੌਰ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ) – ਸਥਾਨਕ ਤਰਨਤਾਰਨ ਰੋਡ ਵਾਸੀ ਪਲਵਿੰਦਰ ਸਿੰਘ ਅਤੇ ਤਰਲੋਚਨ ਕੌਰ ਨੇ ਵਿਆਹ ਦੀ 34ਵੀਂ ਵਰੇਗੰਢ ਮਨਾਈ।

Read More »

ਸ਼ੁਭ ਵਿਆਹ ਮੁਬਾਰਕ – ਅਰੁਣ ਪੁੰਜ ਅਤੇ ਭਾਵਨਾ

ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਅਰੁਣ ਪੁੰਜ ਸਪੁੱਤਰ ਇੰਦਰਜੀਤ ਪੁੰਜ ਵਾਸੀ ਅੰਮ੍ਰਿਤਸਰ ਦਾ ਵਿਆਹ ਭਾਵਨਾ ਸਪੁੱਤਰੀ ਅਸ਼ੋਕ ਸ਼ਰਮਾ ਵਾਸੀ ਗੁਰਦਾਸਪੁਰ ਨਾਲ ਧਾਰਮਿਕ ਰਸਮਾਂ ਮੁਤਾਬਿਕ ਹੋਇਆ।

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਅਭਿਸ਼ੇਕ ਸ਼ਰਮਾ ਅਤੇ ਪ੍ਰਿੰਅਕਾ ਸ਼ਰਮਾ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਅਭਿਸ਼ੇਕ ਸ਼ਰਮਾ ਅਤੇ ਪ੍ਰਿੰਅਕਾ ਸ਼ਰਮਾ ਵਾਸੀ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਸਿਮਰਜੀਤ ਸਿੰਘ ਅਤੇ ਰਮਨਦੀਪ ਕੌਰ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਹਰਪਾਲ ਸਿੰਘ ਸਿੱਧੂ ਅਤੇ ਅਮਨਦੀਪ ਕੌਰ ਸਿੱਧੂ ਵਾਸੀ ਪਿੰਡ ਪਿੰਡ ਸ਼ੇਰੋਂ (ਸੰਗਰੂਰ) ਨੇ ਆਪਣੇ ਵਿਆਹ ਦੀ 5ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 5ਵੀਂ ਵਰ੍ਹੇਗੰਢ ਮੁਬਾਰਕ – ਸਿਮਰਜੀਤ ਸਿੰਘ ਅਤੇ ਰਮਨਦੀਪ ਕੌਰ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਸਿਮਰਜੀਤ ਸਿੰਘ ਅਤੇ ਰਮਨਦੀਪ ਕੌਰ ਵਾਸੀ ਪਿੰਡ ਬੱਬਨਪੁਰ (ਸੰਗਰੂਰ) ਨੇ ਆਪਣੇ ਵਿਆਹ ਦੀ 5ਵੀਂ ਵਰ੍ਹੇਗੰਢ ਮਨਾਈ।

Read More »