Sunday, March 15, 2026

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਜਸਕਰਨ ਕੌਰ

ਲੌਂਗੋਵਾਲ, 9 ਜੁਲਾਈ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਲੁਧਿਆਣਾ ਜਿਲ੍ਹੇ ਦੇ ਪਿੰਡ ਸਲੌਦੀ ਵਾਸੀ ਡਾਕਟਰ ਤੇਜਿੰਦਰ ਸਿੰਘ ਅਤੇ ਬੇਅੰਤ ਕੌਰ ਵਲੋਂ ਹੋਣਹਾਰ ਬੇਟੀ ਜਸਕਰਨ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ- ਹਰਕਮਲ ਸਿੰਘ

ਲੌਂਗੋਵਾਲ, 8 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਰਕਮਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਧਰਮਗੜ ਜਿਲਾ ਸੰਗਰੂਰ ਨੂੰ 10ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਮੋਹਿਤ ਮਿੱਤਲ

ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਬਹਾਦਰਪੁਰ ਜਿਲ੍ਹਾ ਸੰਗਰੂਰ ਵਾਸੀ ਗੋਰਾ ਲਾਲ ਮਿੱਤਲ ਤੇ ਕਿਰਨਾ ਮਿੱਤਲ ਵਲੋਂ ਹੋਣਹਾਰ ਬੇਟੇ ਮੋਹਿਤ ਮਿੱਤਲ 9ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਸਿਦਕਪ੍ਰੀਤ ਸਿੰਘ ਗੁਰੂ

ਲੌਂਗੋਵਾਲ, 25 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਲੇਰਕੋਟਲਾ ਜਿਲ੍ਹਾ ਸੰਗਰੂਰ ਵਾਸੀ ਬਲਕਾਰ ਸਿੰਘ ਗੁਰੂ ਤੇ ਅਮਨਦੀਪ ਕੌਰ ਗੁਰੁ ਵਲੋਂ ਹੋਣਹਾਰ ਬੇਟੇ ਸਿਦਕਪ੍ਰੀਤ ਸਿੰਘ ਗੁਰੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਹਰਪ੍ਰੀਤ ਕੌਰ ਹੈਰੀ

ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲਾ ਸੰਗਰੂਰ ਵਾਸੀ ਚੇਅਰਮੈਨ ਜਗਤਾਰ ਸਿੰਘ ਤੇ ਰਾਜ ਕੌਰ ਵਲੋਂ ਹੋਣਹਾਰ ਬੇਟੀ ਹਰਪ੍ਰੀਤ ਕੌਰ ਹੈਰੀ ਨੂੰ 14ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਗੁਰਵਿੰਦਰ ਸਿੰਘ

ਲੌਂਗੋਵਾਲ, 19 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲਾ ਸੰਗਰੂਰ ਵਾਸੀ ਗੁਰਸੇਵਕ ਸਿੰਘ ਤੇ ਸਤਵੀਰ ਕੌਰ ਵਲੋਂ ਹੋਣਹਾਰ ਬੇਟੇ ਗੁਰਵਿੰਦਰ ਸਿੰਘ ਨੂੰ 9ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਰੌਣਕਪ੍ਰੀਤ ਕੌਰ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਐਵਨਿਊ ਛੇਹਰਟਾ ਵਾਸੀ ਹਰਪਾਲ ਸਿੰਘ ਅਤੇ ਗੁਰਪ੍ਰੀਤ ਕੌਰ ਵਲੋਂ ਹੋਣਹਾਰ ਬੇਟੀ ਰੌਣਕਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਤਰਨਬੀਰ ਸਿੰਘ ਮਡਾਹਰ

ਲੌਂਗੋਵਾਲ, 16 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਾਸੀ ਜਰਨੈਲ ਸਿੰਘ ਮਡਾਹਰ ਅਤੇ ਡਾ. ਨਵਦੀਪ ਕੌਰ ਮਡਾਹਰ ਵਲੋਂ ਹੋਣਹਾਰ ਬੇਟੇ ਤਰਨਬੀਰ ਸਿੰਘ ਮਡਾਹਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਜੀਵਿਕਾ ਗੋਇਲ

ਸੁਨਾਮ, 15 ਜੂਨ (ਪੰਜਾਬ ਪੋਸਟ ਬਿਊਰੋ) – ਸੁਨਾਮ ਜਿਲਾ ਸੰਗਰੂਰ ਵਾਸੀ ਚੰਦਨ ਗੋਇਲ ਅਤੇ ਰੋਹਿਨੀ ਗੋਇਲ ਵਲੋਂ ਹੋਣਹਾਰ ਬੇਟੀ ਜੀਵਿਕਾ ਗੋਇਲ ਨੂੰ 6ਵੇਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »