Thursday, December 12, 2024

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਅਰਮਾਨ ਗੋਇਲ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਮਾਂ ਮੰਡੀ ਸੰਗਰੂਰ ਵਾਸੀ ਤਰਲੋਚਨ ਗੋਇਲ ਚੀਮਾਂ ਅਤੇ ਮੀਨੂੰ ਗੋਇਲ ਦੇ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਅਯਾਂਸ਼ ਸਹਿਗਲ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬਟਾਲਾ ਰੋਡ ਵਾਸੀ ਪ੍ਰਵੀਨ ਸਹਿਗਲ ਅਤੇ ਰੀਤੂ ਸਹਿਗਲ ਨੂੰ ਪੋਤੇ ਅਤੇ ਸੌਰਭ ਸਹਿਗਲ ਤੇ ਕਾਇਰਾ ਸਹਿਗਲ ਨੂੰ ਹੋਣਹਾਰ ਬੇਟੇ ਅਯਾਂਸ਼ ਸਹਿਗਲ ਦੇ ਪਹਿਲੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਪ੍ਰਭਸ਼ਰਨ ਸਿੰਘ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਗੁਰੂ ਅਰਜਨ ਦੇਵ ਨਗਰ ਵਾਸੀ ਰਣਜੀਤ ਸਿੰਘ ਤੇ ਰਵਿੰਦਰਜੀਤ ਕੌਰ ਵਲੋਂ ਆਪਣੇ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਕਰਨਪ੍ਰੀਤ ਸਿੰਘ

ਲੌਂਗੋਵਾਲ, 20 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਾਸੀ ਗੁਰਸੇਵਕ ਸਿੰਘ ਤੇ ਸਤਵੀਰ ਕੌਰ ਵਲੋਂ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਸਹਿਜਪਾਲ ਸਿੰਘ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਪਿੰਡ ਮਲਿਕਪੁਰ ਜਿਲਾ ਅੰਮ੍ਰਿਤਸਰ ਵਾਸੀ ਹਰਜੀਤ ਸਿੰਘ ਤੇ ਰਾਜਬੀਰ ਕੌਰ ਨੂੰ ਹੋਣਹਾਰ ਬੇਟੇ ਸਹਿਜਪਾਲ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਚੈਰੀ ਗੋਇਲ

ਲੌਂਗੋਵਾਲ, 20 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਪਿੰਡ ਚੀਮਾਂ ਮੰਡੀ ਸੰਗਰੂਰ ਵਾਸੀ ਰਜੇਸ਼ ਗੋਇਲ ਵਲੋਂ ਹੋਣਹਾਰ ਬੇਟੀ ਚੈਰੀ ਗੋਇਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਚੰਦਨਦੀਪ ਕੌਰ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਪਿੰਡ ਬਾਸਰਕੇ ਜਿਲਾ ਅੰਮ੍ਰਿਤਸਰ ਵਾਸੀ ਜਗਤਾਰ ਸਿੰਘ ਤੇ ਰਣਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »