Thursday, December 12, 2024

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਅਗਮਜੋਤ ਸਿੰਘ ਸੰਧੂ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਗਮਜੋਤ ਸਿੰਘ ਸੰਧੂ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਸੰਦੀਪ ਸਿੰਘ ਤੇ ਮਾਤਾ ਭੁਪਿੰਦਰ ਕੌਰ ਵਾਸੀ ਸਥਾਨਕ ਪ੍ਰੀਤ ਐਵਨਿਊ ਮਜੀਠਾ ਰੋਡ ਨੂੰ ਬਹੁਤ-ਬਹੁਤ ਮਬਾਰਕਾਂ।

Read More »

ਜਨਮ ਦਿਨ ਮੁਬਾਰਕ – ਰਿਆਨ ਸਰਪਾਲ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਅਮਨ) – ਸਥਾਨਕ ਹੁਸੈਨਪੁਰਾ ਵਾਸੀ ਵਿੱਕੀ ਸਰਪਾਲ ਅਤੇ ਨੈਨਸੀ ਸਰਪਾਲ ਵਲੋਂ ਹੋਣਹਾਰ ਬੇਟੇ ਰਿਆਨ ਸਰਪਾਲ ਨੂੰ ਜਨਮ ਦਿਨ ਦੀਆਂ ਬਹੁਤ-ਬਹਤ ਮਬਾਰਕਾਂ।

Read More »

ਜਨਮ ਦਿਨ ਮੁਬਾਰਕ – ਗੁਰਲੀਨ ਕੌਰ

ਭੀਖੀ, 5 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਨਿਵਾਸੀ ਭੁਪਿੰਦਰ ਸਿੰਘ ਤੇ ਪਰਿਵਾਰਕ ਮੈਂਬਰਾਂ ਵਲੋਂ ਹੋਣਹਾਰ ਬੇਟੀ ਗੁਰਲੀਨ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਆਲਮ ਸਿੰਘ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਮਟਾਲਾ ਵਾਸੀ ਮਰਕਸ ਪਾਲ ਗੁਮਟਾਲਾ ਅਤੇ ਅਮਨਦੀਪ ਕੌਰ ਨੂੰ ਹੋਣਹਾਰ ਬੇਟੇ ਆਲਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਹਰਗੁਨ ਸਿੰਘ

ਅੰਮ੍ਰਤਸਰ, 1 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਵਾਸੀ ਹਰਪਾਲ ਸਿੰਘ ਅਤੇ ਅੰਮ੍ਰਿਤ ਕੌਰ ਨੂੰ ਹੋਣਹਾਰ ਬੇਟੇ ਹਰਗੁਨ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਹਸਰਤ

ਲੌਂਗੋਵਾਲ, 1 ਜਨਵਰੀ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਸੰਗਰੂਰ ਵਾਸੀ ਹਰਦੀਪ ਸਿੰਘ ਅਤੇ ਗਗਨਦੀਪ ਕੌਰ ਨੂੰ ਹੋਣਹਾਰ ਬੱਚੇ ਹਸਰਤ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਇਕਓਂਕਾਰ ਸਿੰਘ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਅੰਮ੍ਰਿਤਪਾਲ ਸਿੰਘ ਅਤੇ ਸ੍ਰੀਮਤੀ ਸੋਨੀਆ ਵਲੋਂ ਆਪਣੇ ਹੋਣਹਾਰ ਬੇਟੇ ਇਕਓਂਕਾਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »