Saturday, April 4, 2026

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਹਸਰਤ

ਲੌਂਗੋਵਾਲ, 1 ਜਨਵਰੀ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਸੰਗਰੂਰ ਵਾਸੀ ਹਰਦੀਪ ਸਿੰਘ ਅਤੇ ਗਗਨਦੀਪ ਕੌਰ ਨੂੰ ਹੋਣਹਾਰ ਬੱਚੇ ਹਸਰਤ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਇਕਓਂਕਾਰ ਸਿੰਘ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਅੰਮ੍ਰਿਤਪਾਲ ਸਿੰਘ ਅਤੇ ਸ੍ਰੀਮਤੀ ਸੋਨੀਆ ਵਲੋਂ ਆਪਣੇ ਹੋਣਹਾਰ ਬੇਟੇ ਇਕਓਂਕਾਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਆਰਵ ਸ਼ਰਮਾ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਅਮਨ) – ਸਥਾਨਕ ਬਟਾਲਾ ਰੋਡ ਵਾਸੀ ਪੰਕਜ਼ ਸ਼ਰਮਾ ਅਤੇ ਅਕਸ਼ਿਤਾ ਸ਼ਰਮਾ ਵਲੋਂ ਆਪਣੇ ਹੋਣਹਾਰ ਬੇਟੇ ਆਰਵ ਸ਼ਰਮਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਇਸ਼ਮਨ ਭੰਡਾਰੀ

ਧੂਰੀ, 15 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੁਰੀ ਵਾਸੀ ਜਗਮੀਤ ਸਿੰਘ ਭੰਡਾਰੀ ਤੇ ਪੂਜਾ ਮੇਹਤਾ ਵਲੋਂ ਆਪਣੀ ਹੋਣਹਾਰ ਬੇਟੀ ਇਸ਼ਮਨ ਭੰਡਾਰੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਪ੍ਰਾਨੀਲ

ਲੌਂਗੋਵਾਲ, 10 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਚੀਮਾਂ ਮੰਡੀ ਸੰਗਰੂਰ ਵਾਸੀ ਰੋਹਿਤ ਸਿੰਗਲਾ ਅਤੇ ਆਸ਼ਾ ਸਿੰਗਲਾ ਵਲੋਂ ਹੋਣਹਾਰ ਬੱਚੇ ਪ੍ਰਾਨੀਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਕੁਲਜਿੰਦਰ ਸਿੰਘ ਚੌਹਾਨ

ਲੌਂਗੋਵਾਲ, 10 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਪੱਤੀ ਸੁਨਾਮੀ ਵਾਸੀ ਜਸਵਿੰਦਰ ਸਿੰਘ ਚੌਹਾਨ ਅਤੇ ਗੁਰਮੀਤ ਕੌਰ ਵਲੋਂ ਹੋਣਹਾਰ ਬੇਟੇ ਕੁਲਜਿੰਦਰ ਸਿੰਘ ਚੌਹਾਨ ਨੂੰ ਜਨਮ ਦਿਨ ਦੀਆਂ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਆਗਿਆਦੀਪ ਕੌਰ ਢੀਂਡਸਾ

ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਉਭਾਵਾਲ ਜਿਲ੍ਹਾ ਸੰਗਰੂਰ ਵਾਸੀ ਗੁਰਵਿੰਦਰਜੀਤ ਸਿੰਘ ਰਿੰਕੂ ਢੀਂਡਸਾ ਅਤੇ ਸਰਬਜੀਤ ਕੌਰ ਢੀਂਡਸਾ ਵਲੋਂ ਆਪਣੀ ਹੋਣਹਾਰ ਬੇਟੀ ਆਗਿਆਦੀਪ ਕੌਰ ਢੀਂਡਸਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਜਸਪ੍ਰੀਤ ਕੌਰ

ਲੌਂਗੋਵਾਲ, 25 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾ ਮੰਡੀ ਪਿੰਡ ਵਾਸੀ ਦਵਿੰਦਰ ਸਿੰਘ ਅਤੇ ਦਲਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਜਸਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »