Sunday, May 19, 2024

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਮਨਜੋਤ ਸਿੰਘ ਨਹਿਲ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਾਹਪੁਰ ਕਲਾਂ ਵਾਸੀ ਸਤਨਾਮ ਸਿੰਘ ਨਹਿਲ ਅਤੇ ਪਰਮਜੀਤ ਕੌਰ ਵਲੋਂ ਆਪਣੇ ਹੋਣਹਾਰ ਸਪੁੱਤਰ ਮਨਜੋਤ ਸਿੰਘ ਨਹਿਲ ਨੂੰ ਜਨਮ ਦਿਨ ਦੀਆ ਬਹੁਤ ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਅਵੀਤਾਜ ਸਿੰਘ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਮਨਨਿਮਰਤ ਸਿੰਘ ਅਤੇ ਮਨਪ੍ਰੀਤ ਕੌਰ ਵਲੋਂ ਆਪਣੇ ਹੋਣਹਾਰ ਸਪੁੱਤਰ ਅਵੀਤਾਜ ਸਿੰਘ ਨੂੰ ਜਨਮ ਦਿਨ ਦੀਆ ਬਹੁਤ ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਜਸਮੀਤ ਸਿੰਘ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਵਾਸੀ ਪਿਤਾ ਹਰਪਾਲ ਸਿੰਘ ਅਤੇ ਮਾਤਾ ਪਰਮਜੀਤ ਕੌਰ ਵਲੋਂ ਆਪਣੇ ਹੋਣਹਾਰ ਬੇਟੇ ਜਸਮੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਅਰਮਾਨ ਗੋਇਲ

ਲੌਂਗੋਵਾਲ, 29 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਚੀਮਾ ਮੰਡੀ ਜਿਲਾ ਸੰਗਰੂਰ ਵਾਸੀ ਤਰਲੋਚਨ ਸਿੰਘ ਅਤੇ ਮੀਨੂੰ ਗੋਇਲ ਵਲੋਂ ਅਰਮਾਨ ਗੋਇਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਕਰਨਪ੍ਰੀਤ ਸਿੰਘ

ਲੌਂਗੋਵਾਲ, 20 ਅਪ੍ਰੈਲ (ਪੰਜਾਬ ਪੋਸਟ –  ਜਗਸੀਰ ਲੌਂਗੋਵਾਲ) – ਸਥਾਨਕ ਲੌਂਗੋਵਾਲ ਵਾਸੀ ਪਿਤਾ ਗੁਰਦੇਵ ਸਿੰਘ ਅਤੇ ਮਾਤਾ ਸਤਵੀਰ ਕੌਰ ਵਲੋਂ ਆਪਣੇ ਹੋਣਹਾਰ ਸਪੁੱਤਰ ਕਰਨਪ੍ਰੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਸ਼ਿਵਾਂਸ਼ ਰਵੀਦਾਸ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਅਮਨ) – ਸਥਾਨਕ ਜੰਡਪੀਰ ਕਲੋਨੀ ਵਾਸੀ ਪਿਤਾ ਸਦਾਨੰਦ ਕੁਮਾਰ ਤੇ ਮਾਤਾ ਰਿੰਕੂ ਦੇਵੀ ਵਲੋਂ ਹੋਣਹਾਰ ਬੇਟੇ ਸ਼ਿਵਾਂਸ਼ ਰਵੀਦਾਸ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਚੰਨਦੀਪ ਕੌਰ ਢਿੱਲੋਂ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਨੇੜਲੇ ਪਿੰਡ ਬਾਸਰਕੇ ਭੈਣੀ ਵਾਸੀ ਪਿਤਾ ਜਗਤਾਰ ਸਿੰਘ ਢਿੱਲੋਂ, ਮਾਤਾ ਰਣਜੀਤ ਕੌਰ ਢਿੱਲੋਂ ਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਚੰਨਦੀਪ ਕੌਰ ਢਿੱਲੋਂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »