Saturday, April 4, 2026

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਗੀਤਾਂਜਲੀ ਕਪੂਰ ਤੇ ਮਾਧਵ ਕਪੂਰ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਅਮਨ) – ਸਥਾਨਕ ਈਸਟ ਮੋਹਨ ਨਗਰ 100 ਫੁੱਟੀ ਰੋਡ ਵਾਸੀ ਮੁਨੀਸ਼ ਕਪੂਰ ਅਤੇ ਨੰਦਨੀ ਕਪੂਰ ਵਲੋਂ ਆਪਣੇ ਹੋਣਹਾਰ ਬੱਚਿਆਂ ਗੀਤਾਂਜਲੀ ਕਪੂਰ ਤੇ ਮਾਧਵ ਕਪੂਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਵਿਕਰਮ ਗਰਗ

ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਾਸੀ ਰਵੀ ਗਰਗ ਅਤੇ ਜੋਤੀ ਗਰਗ ਵਲੋਂ ਆਪਣੇ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਰਣਦੀਪ ਕੌਰ ਚਹਿਲ

ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਭੀਖੀ ਵਾਸੀ ਭੋਲਾ ਸਿੰਘ ਚਹਿਲ ਅਤੇ ਸੁਰਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਰਣਦੀਪ ਕੌਰ ਚਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਮੋਹਿਤ ਮਿੱਤਲ

ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਾਸੀ ਗੋਰਾ ਲਾਲ ਮਿੱਤਲ ਅਤੇ ਕਿਰਨਾ ਮਿੱਤਲ ਵਲੋਂ ਆਪਣੇ ਹੋਣਹਾਰ ਬੇਟੇ ਮੋਹਿਤ ਮਿੱਤਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਸਮਨਪ੍ਰੀਤ ਸਿੰਘ

ਲੌਂਗੋਵਾਲ, 20 ਜੂਨ (ਪੰਜਾਬ ਪੋਸਟ – ਜਗਸੀਰ ਲੌਂਗਵਾਲ) – ਜਿਲਾ ਸੰਗਰੂਰ ਦੇ ਪਿੰਡ ਲੌਂਗੋਵਾਲ ਦੀ ਪੱਤੀ ਦੁੱਲਟ ਵਾਸੀ ਪਿਤਾ ਸੁਖਪਾਲ ਸਿੰਘ ਅਤੇ ਮਾਤਾ ਜਸਵਿੰਦਰ ਕੌਰ ਵਲੋਂ ਹੋਣਹਾਰ ਬੇਟੇ ਸਮਨਪ੍ਰੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਅਰਲੀਨ ਕੌਰ

ਲੌਂਗੋਵਾਲ, 31 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲਾ ਸੰਗਰੂਰ ਵਾਸੀ ਕੁਲਵਿੰਦਰ ਸਿੰਘ ਅਤੇ ਪਰਮਿੰਦਰ ਕੌਰ ਵਲੋਂ ਹੋਣਹਾਰ ਬੇਟੀ ਅਰਲੀਨ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।    

Read More »

ਜਨਮ ਦਿਨ ਮੁਬਾਰਕ – ਖੁਸ਼ਪ੍ਰੀਤ ਕੌਰ

ਲੌਂਗੋਵਾਲ, 30 ਮਈ (ਪੰਜਾਬ ਪੋਸਟ – ਜਸਗੀਰ ਲੌਂਗੋਵਾਲ) – ਲੌਂਗੋਵਾਲ ਜਿਲਾ ਸੰਗਰੂਰ ਵਾਸੀ ਰੋਸ਼ਨ ਸਿੰਘ ਸਿਆਣ ਅਤੇ ਪਰਮਜੀਤ ਕੌਰ ਵਲੋਂ ਹੋਣਹਾਰ ਬੇਟੀ ਖੁਸ਼ਪ੍ਰੀਤ ਕੌਰ ਨੂੰ ਬਹੁਤ-ਬਹੁਤ ਮੁਬਾਰਕਾਂ।      

Read More »