Saturday, April 4, 2026

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਪਰਵਾਜ਼ ਭੰਡਾਰੀ

ਧੂਰੀ, 24 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੁਰੀ ਵਾਸੀ ਜਗਮੀਤ ਸਿੰਘ ਭੰਡਾਰੀ ਅਤੇ ਪੂਜਾ ਮਹਿਤਾ ਨੂੰ ਸਮੂਹ ਪਰਿਵਾਰ ਸਮੇਤ ਹੋਣਹਾਰ ਬੇਟੇ ਪਰਵਾਜ਼ ਭੰਡਾਰੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਪਾਹੁਲਪ੍ਰੀਤ ਸਿੰਘ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੰਧੂ) – ਸਥਾਨਕ ਕੋਟ ਖਾਲਸਾ ਵਾਸੀ ਜਤਿੰਦਰ ਸਿੰਘ ਸੰਧੂ ਤੇ ਸੁਮਿਤ ਕੌਰ ਸੰਧੂ ਨੂੰ ਹੋਣਹਾਰ ਬੇਟੇ ਪਾਹੁਲਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।      

Read More »

ਜਨਮ ਦਿਨ ਮੁਬਾਰਕ – ਜੀਓਤਦੀਪ ਸਿੰਘ ਸੰਧਰ

ਸਮਰਾਲਾ, 13 ਜੁਲਾਈ (ਪੰਜਾਬ ਪੋਸਟ – ਕੰਗ) – ਪਿੰਡ ਬਾਲਿਓਂ ਤਹਿਸੀਲ ਸਮਰਾਲਾ ਜਿਲਾ ਲੁਧਿਆਣਾ ਵਾਸੀ ਗੁਰਜੀਤ ਸਿੰਘ ਸੰਧਰ ਤੇ ਸੁਖਦੀਪ ਕੌਰ ਸੰਧਰ ਨੂੰ ਆਪਣੇ ਹੋਣਹਾਰ ਬੇਟੇ ਜੀਓਤਦੀਪ ਸਿੰਘ ਸੰਧਰ  ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ- ਯਸ਼ਿਕਾ ਰਾਣੀ

ਭੀਖੀ, 2 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਵਾਸੀ ਮਨੀਸ਼ ਜਿੰਦਲ ਤੇ ਸਮੂਹ ਪਰਿਵਾਰਕ ਮੈਂਬਰਾਂ ਨੁੰ ਹੋਣਹਾਰ ਬੇਟੀ ਯਸ਼ਿਕਾ ਰਾਣੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਕਮਲਦੀਪ ਸਿੰਘ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਹੋਣਹਾਰ ਬੇਟੇ ਕਮਲਦੀਪ ਸਿੰਘ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਮਹਿਕਪ੍ਰੀਤ ਕੌਰ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਹਿਕਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਸੁਰਿੰੰਦਰਪਾਲ ਸਿੰਘ ਅਤੇ ਮਾਤਾ ਅਮਨਦੀਪ ਕੌਰ ਨੂੰ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਗੁਰਸਿਮਰਨ ਕੌਰ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰਸਿਮਰਨ ਕੌਰ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਹਰਵਿੰਦਰ ਸਿੰਘ ਅਤੇ ਮਾਤਾ ਗੁਰਮੀਤ ਕੌਰ ਨੂੰ ਬਹੁਤ ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਗੁਰਪ੍ਰੀਤ ਸਿੰਘ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਹਰਵਿੰਦਰ ਸਿੰਘ ਅਤੇ ਮਾਤਾ ਗੁਰਮੀਤ ਕੌਰ ਨੂੰ ਬਹੁਤ ਬਹੁਤ ਮੁਬਾਰਕਾਂ।  

Read More »